Now Reading
ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦਾ ਘਿਰਾਓ ਜਾਰੀ

ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦਾ ਘਿਰਾਓ ਜਾਰੀ

ਡੇਹਲੋ, 8 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੇ ਲਗਾਤਾਰ ਜਾਰੀ ਘਿਰਾਓ ਦੀ ਅੱਜ ਪ੍ਰਧਾਨਗੀ ਕੁਲਜੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਘਟੀਆ ਹੱਥ ਕੰਡੇ ਵਰਤ ਕੇ ਅੰਦੋਲਨ ਖਤਮ ਕਰਨਾ ਚਾਹੁੰਦੀ ਹੈ। ਪਰ ਦੇਸ਼ ਦੇ ਕਿਰਤੀ ਕਿਸਾਨ ਕਾਨੂੰਨ ਵਾਪਸ ਕਰਵਾਏ ਧਰਨੇ ਖਤਮ ਨਹੀਂ ਹੋਣਗੇ। ਮੌਕੇ ਤੇ ਹੋਰਨਾਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਹਰਵਿੰਦਰ ਸਿੰਘ, ਕੁਲੈਕਟਰ ਸਿੰਘ ਨਾਰੰਗਵਾਰ, ਧਰਮਿੰਦਰ ਸਿੰਘ, ਬਲਜੀਤ ਸਿੰਘ ਸਾਇਆ, ਜਰਨੈਲ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਬਲਜੀਤ ਸਿੰਘ ਸਾਇਆ, ਸ਼ਿਦਰਪਾਲ ਸਿੰਘ, ਦਵਿੰਦਰ ਸਿੰਘ ਨਾਰੰਗਵਾਲ, ਮਹਿੰਦਰ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਗੁਲਜ਼ਾਰ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਜੀਵਨ, ਕਰਨੈਲ ਸਿੰਘ, ਸ਼ਿਦਰਪਾਲ ਸਿੰਘ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਉਜਾਗਰ ਸਿੰਘ, ਰਜਿੰਦਰ ਸਿੰਘ ਭੰਡਾਰੀ, ਕਰਨੈਲ ਸਿੰਘ, ਆਦਿ ਹਾਜ਼ਰ ਸਨ।

Scroll To Top