ਅਲੀਕਾ ਯੂਨਿਟ ਨੇ ਪੁਤਲੇ ਫੂਕੇ by admin October 16, 2021 0 Shares 0 0 ਰਤੀਆ, 16 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਅਲੀਕੇ ਚ ਮੋਦੀ, ਅਮਿਤ ਸ਼ਾਹ ਅਤੇ ਖੱਟਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਨੌਜਵਾਨਾਂ ਨੇ ਜੋਰਦਾਰ ਨਾਅਰੇਬਾਜੀ ਵੀ ਕੀਤੀ। 0 0