Now Reading
ਕਾਦੀਆਂ ਦੇ ਵਿਧਾਇਕ ਨੂੰ ਯਾਦ ਪੱਤਰ ਦਿੱਤਾ

ਕਾਦੀਆਂ ਦੇ ਵਿਧਾਇਕ ਨੂੰ ਯਾਦ ਪੱਤਰ ਦਿੱਤਾ

ਕਾਦੀਆਂ, 29 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਦੀਆਂ ਪੇਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਕਾਦੀਆਂ ਫ਼ਤਹਿਜੰਗ ਸਿੰਘ ਬਾਜਵਾ ਦੀ ਰਹਾਇਸ਼ ‘ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਇੱਕ ਯਾਦ ਪੱਤਰ ਉਨ੍ਹਾ ਦੇ ਪੀਏ ਨੂੰ ਦਿੱਤਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਰਾਜ ਕੁਮਾਰ ਪੰਡੋਰੀ, ਦਿਹਾਤੀ ਮਜ਼ਦੂਰ ਸਭਾ ਦੇ ਗੁਰਦਿਆਲ ਸਿੰਘ ਘੁਮਾਣ, ਪੇਂਡੂ ਮਜ਼ਦੂਰ ਯੂਨੀਅਨ ਦੇ ਵਿਜੇ ਕੁਮਾਰ ਸੋਹਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੰਤੋਖ ਸਿੰਘ ਸੰਘੇੜਾ ਨੇ ਅਗਵਾਈ ਕੀਤੀ।

Scroll To Top