ਕੇਰਲ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕੱਠੀ ਕੀਤੀ by admin December 14, 2020 0 Shares 0 0 ਤਲਵਾੜਾ : ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਅਗਵਾਈ ਹੇਠ ਕਸਬਾ ਕਮਾਹੀ ਦੇਵੀ ਤੋਂ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕੱਠੀ ਕੀਤੀ ਗਈ। ਇਸ ਮੌਕੇ 15625 ਰੁਪਏ ਇਕੱਠੇ ਕੀਤੇ ਗਏ। 0 0