Now Reading
ਖਾਦ ਦੀ ਹੋ ਰਹੀ ਲੁੱਟ ਰੋਕਣ ਲਈ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਖਾਦ ਦੀ ਹੋ ਰਹੀ ਲੁੱਟ ਰੋਕਣ ਲਈ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਸਮਾਣਾ, 17 ਅਗਸਤ (ਸੰਗਰਾਮੀ ਲਹਿਰ ਬਿਊਰੋ)- ਕਿਸਾਨਾਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਅੱਜ ਇਕੱਤਰ ਹੋਏ ਕਿਸਾਨਾਂ ਨੇ ਸਥਾਨਕ ਐੱਸਡੀਐਮ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਰਾਹੀਂ ਕਿਸਾਨਾਂ ਨੇ ਮੰਗ ਕੀਤੀ ਕਿ ਖਾਦ ਯੂਰਿਆ ਤੇ ਡੀਏਪੀ ਨਾਲ ਲੁੱਟ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਇਸ ਨੂੰ ਰੋਕਣ ਤੇ ਲੁੱਟ ਰੋਕਣ ਲਈ ਇਗ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਚ ਡੀਲਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦੀ ਲੁੱਟ ਬੰਦ ਕਰਨ।

Scroll To Top