Now Reading
ਘਰੇਲੂ ਮਜ਼ਦੂਰ ਯੂਨੀਅਨ ਨੇ ਮੀਟਿੰਗ ਕੀਤੀ

ਘਰੇਲੂ ਮਜ਼ਦੂਰ ਯੂਨੀਅਨ ਨੇ ਮੀਟਿੰਗ ਕੀਤੀ

ਸੁਜਾਨਪੁਰ- ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਵੱਲੋਂ ਅੱਜ ਇੱਥੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੁਭਾਸ਼ ਸ਼ਰਮਾ ਨੇ ਕੀਤੀ। ਇਸ ਮੀਟਿੰਗ ਨੂੰ ਸੀਟੀਯੂ ਦੇ ਪ੍ਰਧਾਨ ਸਾਥੀ ਨੱਥਾ ਸਿੰਘ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਸਾਥੀ ਲਾਲ ਚੰਦ ਕਟਾਰੂਚੱਕ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸਮਾਜਿਕ ਸੁਰੱਖਿਆਂ ਦੇ ਨਾਂ ‘ਤੇ ਕਿਸੇ ਨੇ ਵੀ ਸਰਕਾਰ ਨੇ ਕਦੇ ਇਨ੍ਹਾਂ ਮਜ਼ਦੂਰਾਂ ਦਾ ਕਦੇ ਵੀ ਫਿਕਰ ਨਹੀਂ ਕੀਤਾ। ਆਗੂਆਂ ਨੇ ਕੇਂਦਰੀ ਬਜਟ ਦੀ ਵੀ ਨਿਖੇਧੀ ਕੀਤੀ।

Scroll To Top