Now Reading
ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਸੈਮੀਨਾਰ 19 ਨੂੰ

ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਸੈਮੀਨਾਰ 19 ਨੂੰ

ਡੇਹਲੋਂ, 17 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਜਨਵਾਦੀ ਇਸਤਰੀ ਸਭਾ ਪੰਜਾਬ ਵੱਲਂ 19 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਜਲੰਧਰ ਦੇ ਗ਼ਦਰੀ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਇੱਕ ਸੂਬਾਈ ਸੈਮੀਨਾਰ ਕੀਤਾ ਜਾ ਰਿਹਾ ਹੈ।
ਸੈਮੀਨਾਰ ਵਿੱਚ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ, ਜਲੰਧਰ ਦੇ ਪ੍ਰਿੰਸੀਪਲ ਡਾਕਟਰ ਨਵਜੋਤ ਕੌਰ ਦਾ “ਫਾਸ਼ੀਵਾਦ ਦੌਰ ‘ਚ ਇਸਤਰੀਆਂ ਦੀ ਦਸ਼ਾ ਅਤੇ ਦਿਸ਼ਾ” ਵਿਸ਼ੇ ‘ਤੇ ਕੁੰਜੀਵਤ ਭਾਸ਼ਣ ਹੋਵੇਗਾ।
ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਪ੍ਰੋਫ਼ੈਸਰ ਸੁਰਿੰਦਰ ਕੌਰ ਜੈਪਾਲ ਨੇ ਦਿੱਤੀ।

Scroll To Top