Now Reading
ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਮੀਟਿੰਗ ਕੀਤੀ

ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਮੀਟਿੰਗ ਕੀਤੀ

ਬਠਿੰਡਾ : ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਪਿੰਡ ਬੰਗੇਰ ਚੜਤ ਵਿਖੇ ਇੱਕ ਮੀਟਿੰਗ ਕੀਤੀ ਗਈ। ਜਿਸ ਦੌਰਾਨ ਕਮੇਟੀ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਸਭਾ ਦੇ ਸੂਬਾਈ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਕਿਹਾ ਕਿ ਸਭਾ ਵੱਲੋਂ 21 ਜੂਨ ਨੂੰ ਜ਼ਿਲ੍ਹਾ ਪੱਧਰੀ ਧਰਨਾ ਬਠਿੰਡਾ ਵਿਖੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਸ ਧਰਨੇ ਨੂੰ ਕਾਮਯੋਬ ਕਰਨ ਦੀ ਅਪੀਲ ਵੀ ਕੀਤੀ।

(sangrami lehar. com team)

Scroll To Top