Now Reading
ਜਨਵਾਦੀ ਇਸਤਰੀ ਸਭਾ ਵੱਲੋਂ ਤੀਆਂ ਮਨਾਈਆਂ

ਜਨਵਾਦੀ ਇਸਤਰੀ ਸਭਾ ਵੱਲੋਂ ਤੀਆਂ ਮਨਾਈਆਂ

ਜੋਧਾਂ : ਜਨਵਾਦੀ ਇਸਤਰੀ ਸਭਾ ਯੂਨਿਟ ਜੋਧਾਂ ਵੱਲੋਂ ਤੀਆਂ ਮਨਾਈਆਂ ਗਈਆਂ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾ ਸਕੱਤਰ ਨੀਲਮ ਘੁਮਾਣ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਯੂਨਿਟ ਦੇ ਪ੍ਰਧਾਨ ਸੁਖਵਿੰਦਰ ਕੌਰ, ਸਕੱਤਰ ਕਮਲਜੀਤ ਕੌਰ, ਪ੍ਰੋ. ਸੁਰਿੰਦਰ ਕੌਰ, ਗੁਰਿੰਦਰ ਕੌਰ ਗੁੱਜਰਵਾਲ, ਪਰਮਜੀਤ ਕੌਰ ਜੋਧਾਂ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

Scroll To Top