Now Reading
ਤਰਨ ਤਾਰਨ ਵਿਖੇ ਸ਼ਹੀਦਾਂ ਨੂੰ ਯਾਦ ਕੀਤਾ

ਤਰਨ ਤਾਰਨ ਵਿਖੇ ਸ਼ਹੀਦਾਂ ਨੂੰ ਯਾਦ ਕੀਤਾ

ਤਰਨ ਤਾਰਨ, 14 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਇਥੇ ਕੈਂਡਲ ਮਾਰਚ ਕੀਤਾ ਗਿਆ ਅਤੇ ਪੁਲਵਾਮਾ ਦੇ ਸ਼ਹੀਦਾਂ ਅਤੇ ਕਿਸਾਨ ਅੰਦਲੋਨ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਰੋਸ ਪ੍ਰਗਟ ਕੀਤਾ ਗਿਆ। ਇਸ ਦੀ ਅਗਵਾਈ ਪ੍ਰਿਥੀਪਾਲ ਸਿੰਘ ਮਾੜੀਮੇਘਾ, ਬਲਦੇਵ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਚਰਨ ਸਿੰਘ, ਜਸਬੀਰ ਕੌਰ ਤਰਨ ਤਾਰਨ, ਕਰਮ ਸਿੰਘ ਪੰਡੋਰੀ, ਨਿਰਮਲ ਸਿੰਘ ਤਰਨ ਤਾਰਨ ਆਦਿ ਨੇ ਕੀਤੀ।

Scroll To Top