
ਸਰਦੂਲਗੜ੍ਹ- ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਲਗਾਈ ਇਸ ਵਰਕਸ਼ਾਪ ‘ਚ ਸਾਥੀ ਸੱਜਣ ਸਿੰਘ ਚੰਡੀਗੜ੍ਹ ਅਤੇ ਮਾ. ਛੱਜੂ ਰਾਮ ਰਿਸ਼ੀ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਦਲਿਤਾਂ ‘ਤੇ ਵੱਧ ਰਹੇ ਅੱਤਿਆਚਾਰ ਅਤੇ ਵੱਧ ਰਹੀ ਬੇਰੁਜ਼ਗਾਰੀ ਦੇ ਕਾਰਨਾਂ ਦੀ ਚਰਚਾ ਕੀਤੀ ਗਈ। ਵਟਸਐਪ ‘ਤੇ sangramilehar.com ਦੀਆਂ ਖ਼ਬਰਾਂ ਮੰਗਵਾਉਣ ਲਈ ਫ਼ੋਨ ਨੰਬਰ 9814364723 ਸੇਵ ਕਰਨ ਉਪਰੰਤ ਆਪਣਾ ਨਾਮ, ਸ਼ਹਿਰ ਦਾ ਨਾਮ ਅਤੇ SL START ਵਟਸਐਪ ‘ਤੇ ਭੇਜੋ ਜੀ।