Now Reading
ਨੌਜਵਾਨ ਸਭਾ ਨੇ ਪ੍ਰਦਰਸ਼ਨ ‘ਚ ਹਿੱਸਾ ਲਿਆ

ਨੌਜਵਾਨ ਸਭਾ ਨੇ ਪ੍ਰਦਰਸ਼ਨ ‘ਚ ਹਿੱਸਾ ਲਿਆ

ਲੁਧਿਆਣਾ : ਇਨਕਲਾਬੀ ਜਥੇਬੰਦੀਆਂ ਵੱਲੋਂ ਨੌਜਵਾਨ ਆਗੂ ਉਮਰ ਖਾਲਿਦ ‘ਤੇ ਆਰਐਸਐਸ ਦੀ ਸ਼ਹਿ ਪ੍ਰਾਪਤ ਗੁੰਡਿਆਂ ਵੱਲੋਂ ਕੀਤੇ ਗਏ ਹਮਲੇ ਦੇ ਵਿਰੋਧ ‘ਚ ਸਰਾਭਾ ਵਿਖੇ ਕੀਤੇ ਪ੍ਰਦਰਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਕਾਲਖ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

Scroll To Top