Now Reading
ਪਟਿਆਲਾ ਲਈ ਜਥਾ ਰਵਾਨਾ ਕੀਤਾ

ਪਟਿਆਲਾ ਲਈ ਜਥਾ ਰਵਾਨਾ ਕੀਤਾ

ਰਈਆ, 9 ਅਗਸਤ (ਸੰਗਰਾਮੀ ਲਹਿਰ ਬਿਊਰੋ)- ਪਿੰਡ ਤਿੰਮੋਵਾਲ ਤੋਂ ਸੱਤ ਮਜ਼ਦੂਰ ਜਥੇਬੰਦੀਆਂ ਵਲੋਂ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਦਿਨ ਰਾਤ ਦੇ ਧਰਨੇ ਵਿਚ ਸ਼ਾਮਲ ਹੋਣ ਲਈ ਦਿਹਾਤੀ ਮਜ਼ਦੂਰ ਸਭਾ ਦੇ ਸਾਥੀਆਂ ਨਿਰਮਲ ਸਿੰਘ, ਕਸ਼ਮੀਰ ਸਿੰਘ ਦੀ ਅਗਵਾਈ ਵਿਚ ਪੂਰਨ ਸਿੰਘ, ਕਸ਼ਮੀਰ ਸਿੰਘ, ਅਜੈਬ ਸਿੰਘ ਲਾਡੀ, ਮੰਗਲ ਸਿੰਘ ਅਤੇ ਹੋਰ ਸਾਥੀਆਂ ਨੂੰ ਰਵਾਨਾ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਾਥੀ ਬਗੀਚਾ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ ਖਹਿਰਾ, ਸੱਜਣ ਸਿੰਘ, ਸੁਖਵਿੰਦਰ ਸਿੰਘ, ਭਾਰਤ ਸਿੰਘ, ਲਖਵਿੰਦਰ ਸਿੰਘ ਫੌਜੀ, ਰਾਜਕਰਨ ਸਿੰਘ, ਪੂਰਨ ਸਿੰਘ ਚੀਮਾ, ਰਣਜੀਤ ਸਿੰਘ, ਚਰਨਜੀਤ ਸਿੰਘ ਫੌਜੀ ਅਤੇ ਗੁਰਮੇਜ ਸਿੰਘ ਤਿੰਮੋਵਾਲ ਆਦਿ ਹਾਜ਼ਰ ਸਨ।

Scroll To Top