
ਪਟਿਆਲਾ, 4 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸਦੇ ਤਹਿਤ ਯੂਪੀ ਅੰਦਰ ਬੀਜੇਪੀ ਦੇ ਗੂੰਡਿਆਂ ਵੱਲੋਂ ਸ਼ਹੀਦ ਕੀਤੇ ਨੌਜਵਾਨਾਂ ਦੇ ਕਾਤਲਾ ਨੂੰ ਸਖਤ ਸਜਾਵਾਂ ਦਿਵਾਉਣ ਲਈ ਇੱਕਤਰ ਹੋਈਆਂ ਕਿਸਾਨ ਜਥੇਬੰਦੀਆ ਦੇ ਆਗੂ ਤੇ ਵਰਕਰਾਂ ਨੇ ਡੀਸੀ ਪਟਿਆਲਾ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਪਿਆਂ ਗਿਆ। ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।