ਬਠਿੰਡਾ : ਪਿੰਡ ਭਾਂਗੀ ਵਾਂਦਰ ਵਿਖੇ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਇੱਕ ਮੀਟਿੰਗ ਕੀਤੀ ਗਈ, ਜਿਸ ਨੂੰ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਔਰਤਾਂ ਦੇ ਹੱਕਾਂ ਦੀ ਰਾਖੀ ਨਾ ਕਰਨ ਕਰਕੇ 21 ਜੂਨ ਦੇ ਧਰਨੇ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਅਤੇ ਕਮੇਟੀ ਦੀ ਚੋਣ ਕੀਤੀ ਗਈ।।
(sangrami lehar. com team)