Now Reading
ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਪਠਾਨਕੋਟ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ (ਸੀਟੀਯੂ) ਵੱਲੋਂ ਪਿੰਡ ਭੜੋਲੀ ਖੁਰਦ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਯੂਨੀਅਨ ਦੇ ਆਗੂ ਮਾਸਟਰ ਸੁਭਾਸ਼ ਸ਼ਰਮਾ ਨੇ ਸੰਬੋਧਨ ਕੀਤਾ। ਉਨ੍ਹਾਂ ਘਰਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀਆਂ ਮੁਸ਼ਕਲਾਂ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਬਿਨ੍ਹਾਂ ਘਰੇਲੂ ਮਜ਼ਦੂਰਾਂ ਦੇ ਹੱਕਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇਗੀ।

Scroll To Top