ਫਰੀਦਕੋਟ ਵਿਖੇ ਰੈਲੀ ਕੀਤੀ by admin March 16, 2021 0 Shares 0 0 ਫਰੀਦਕੋਟ, 15 ਮਾਰਚ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਫ਼ੈਸਲੇ ਮੁਤਾਬਿਕ ਅੱਜ ਇਥੋਂ ਦੇ ਰੇਲਵੇ ਸਟੇਸ਼ਨ ਵਿਖੇ ਸਮੂਹ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਏਡੀਸੀ ਫਰੀਦਕੋਟ ਰਾਹੀ ਕੇਂਦਰ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ। 0 0