ਰਤੀਆ ’ਚ ਮੋਮਬੱਤੀਆਂ ਬਾਲ ਕੇ ਸ਼ਹੀਦਾਂ ਨੂੰ ਕੀਤਾ ਯਾਦ by admin October 12, 2021 0 Shares 0 0 ਰਤੀਆ, 12 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਕਿਸਾਨ ਸੰਘਰਸ਼ ਸਮਿਤੀ ਹਰਿਆਣਾ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ’ਚ ਮੋਮਬੱਤੀਆਂ ਬਾਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 0 0