
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਮੰਡੀ ਬੋਰਡ ਸਾਂਝੀ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਇਥੇ ਮੁਕਤਸਰ ਦੇ ਵਿਧਾਇਕ ਕੰਵਰਜੀਤ ਸਿੰਗ ਰੋਜੀ ਬਰਕੰਦੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਰਜਿੰਦਰ ਕੁਮਾਰ, ਵੀਰ ਸਿੰਘ, ਗੁਰਚਰਨ ਸਿੰਘ ਬੁੱਟਰ, ਜਤਿੰਦਰ ਸਿੰਘ, ਜਸਪਾਲ ਸਿੰਘ ਢਿੱਲੋਂ, ਬਲਜੀਤ ਸਿੰਘ, ਆਤਮਾ ਰਾਮ ਆਦਿ ਹਾਜ਼ਰ ਸਨ।