Now Reading
ਸਮਾਣਾ ‘ਚ ਕੀਤਾ ਝੰਡਾ ਮਾਰਚ

ਸਮਾਣਾ ‘ਚ ਕੀਤਾ ਝੰਡਾ ਮਾਰਚ

ਸਮਾਣਾ, 15 ਅਗਸਤ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਇਥੇ ਦੇਸ਼ ਦੀ ਆਜਾਦੀ ਲਈ ਸ਼ਹੀਦ ਹੋਏ ਲੋਕਾਂ ਨੂੰ ਯਾਦ ਕਰਦਿਆਂ ਸ਼ਹਿਰ ਵਿਚ ਝੰਡਾ ਮਾਰਚ ਕਢਿਆ ਗਿਆ। ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।

Scroll To Top