Now Reading
ਸਾਥੀ ਪਵਨ ਕੁਮਾਰ ਭਿੱਖੀਵਿੰਡ ਦੇ ਵਿਛੋੜੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਾਥੀ ਪਵਨ ਕੁਮਾਰ ਭਿੱਖੀਵਿੰਡ ਦੇ ਵਿਛੋੜੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 11 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਸੂਬਾ ਐਕਟਿੰਗ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਪੰਡੋਰੀ, ਚਮਨ ਲਾਲ ਦਰਾਜਕੇ, ਜਸਪਾਲ ਸਿੰਘ ਝਬਾਲ, ਦਲਜੀਤ ਸਿੰਘ ਦਿਆਲਪੁਰਾ ਨੇ ਸੀਪੀਆਈ ਦੇ ਆਗੂ ਪਵਨ ਕੁਮਾਰ ਭਿੱਖੀਵਿੰਡ ਦੇ ਬੇਮੌਕੇ ਤੁਰ ਜਾਣ ਨਾਲ ਪ੍ਰਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉਥੇ ਪਾਰਟੀ, ਇਲਾਕੇ ਅਤੇ ਸਮਾਜ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦੀ ਹੈ।

Scroll To Top