Now Reading
ਸਫ਼ਾਈ ਕਾਮਿਆਂ ਅਤੇ ਸੀਵਰਮੈਨਾਂ ਦੀ ਹੜਤਾਲ ਜਾਰੀ

ਸਫ਼ਾਈ ਕਾਮਿਆਂ ਅਤੇ ਸੀਵਰਮੈਨਾਂ ਦੀ ਹੜਤਾਲ ਜਾਰੀ

ਤਰਨ ਤਾਰਨ, 3 ਜੂਨ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਵਲੋਂ ਆਰੰਭੀ ਹੋਈ ਹੜਤਾਲ ਅੱਜ 22ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਅਗਲਾ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Scroll To Top