Now Reading
ਹਰਿਆਣਾ ਦੇ ਸ਼ਹਿਰ ਰਤੀਆ ਵਿਖੇ ਰੋਸ ਪ੍ਰਦਰਸ਼ਨ ਕੀਤਾ

ਹਰਿਆਣਾ ਦੇ ਸ਼ਹਿਰ ਰਤੀਆ ਵਿਖੇ ਰੋਸ ਪ੍ਰਦਰਸ਼ਨ ਕੀਤਾ

ਰਤੀਆ : ਦੇਸ਼ ਵਿਆਪੀ ਹੜਤਾਲ ਦੌਰਾਨ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਸ਼ਹਿਰ ‘ਚ ਰੋਸ ਮਾਰਚ ਕੀਤਾ ਗਿਆ। ਜਿਸ ਦੀ ਆਰੰਭਤਾ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਕੀਤੀ ਗਈ। ਇਸ ‘ਚ ਵੱਖ ਵੱਖ ਲੋਕ ਪੱਖੀ ਜਥੇਬੰਦੀਆਂ ਦੇ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

Scroll To Top