Now Reading
ਹੁਸ਼ਿਆਰਪੁਰ ਦੇ ਡੀਸੀ ਦਫ਼ਤਰ ਅੱਗੇ ਧਰਨਾ ਆਰੰਭ

ਹੁਸ਼ਿਆਰਪੁਰ ਦੇ ਡੀਸੀ ਦਫ਼ਤਰ ਅੱਗੇ ਧਰਨਾ ਆਰੰਭ

ਹੁਸ਼ਿਆਰਪੁਰ, 4 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਲਖੀਮਪੁਰ ਘਟਨਾ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਆਰੰਭ ਕੀਤਾ ਗਿਆ।

Scroll To Top