Now Reading
ਜਨਵਾਦੀ ਇਸਤਰੀ ਸਭਾ ਵੱਲੋਂ ਬਠਿੰਡਾ ਵਿਖੇ ਪ੍ਰਦਰਸ਼ਨ ਕੀਤਾ

ਜਨਵਾਦੀ ਇਸਤਰੀ ਸਭਾ ਵੱਲੋਂ ਬਠਿੰਡਾ ਵਿਖੇ ਪ੍ਰਦਰਸ਼ਨ ਕੀਤਾ

ਬਠਿੰਡਾ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਬਠਿੰਡਾ ਜ਼ਿਲ੍ਹਾ ਇਕਾਈ ਵੱਲੋਂ ਸ਼ਹਿਰ ‘ਚ ਮਾਰਚ ਕੀਤਾ ਗਿਆ, ਮਗਰੋਂ ਡੀਸੀ ਦਫਤਰ ਅੱਗੇ ਆਪਣੇ ਰੋਸ ਦਾ ਪ੍ਰਗਾਟਾਵਾ ਕੀਤਾ ਗਿਆ। ਇਸ ਮੌਕੇ ਸਭਾ ਦੇ ਸੂਬਾਈ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਆਖਰ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

Scroll To Top