Now Reading
ਦਿਹਾਤੀ ਮਜ਼ਦੂਰ ਸਭਾ ਨੇ ਪਿੰਡ ਧਿਗਾਣਾ ’ਚ ਕੀਤੀ ਮੀਟਿੰਗ

ਦਿਹਾਤੀ ਮਜ਼ਦੂਰ ਸਭਾ ਨੇ ਪਿੰਡ ਧਿਗਾਣਾ ’ਚ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਧਿਗਾਣਾ ’ਚ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਨਵੀ ਇਕਾਈ ਗਠਤ ਕੀਤੀ ਗਈ। ਇਸ ਮੀਟਿੰਗ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਨੇ ਸੰਬੋਧਨ ਕੀਤਾ।

Scroll To Top