Now Reading
ਸਮਾਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ

ਸਮਾਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ

ਸਮਾਣਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੱਦੇ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਸ਼ਹਿਰ ‘ਚ ਰੋਸ ਮਾਰਚ ਕੀਤਾ ਗਿਆ। ਜਿਸ ‘ਚ ਵੱਖ ਵੱਖ ਲੋਕ ਪੱਖੀ ਜਥੇਬੰਦੀਆਂ ਦੇ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਵੀ ਕੀਤਾ।

Scroll To Top