
ਇਹ ਖਬਰ ਬਹੁਤ ਹੀ ਦੁੱਖ ਨਾਲ ਪੜ੍ਹੀ ਜਾਏਗੀ ਿਕ ਇੰਡੀਅਨ ਵਰਕਰਜ ਐਸੋਸੀਏਸ਼ਨ ਦੇ ਆਗੂ ਸਾਥੀ ਹਰਭਜਨ ਦਰਦੀ ਦਾ ਦੇਹਾਂਤ ਹੋ ਿਗਆ। ਆਰ ਐਮ ਪੀ ਆਈ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਪੰਜਾਬ ਦੇ ਪ੍ਰਧਾਨ ਰਤਨ ਿਸੰਘ ਰੰਧਾਵਾ ਅਤੇ ਸੂਬਾ ਸਕੱਤਰ ਸਾਥੀ ਹਰਕੰਵਲ ਿਸੰਘ, ਕੇਂਦਰੀ ਕਮੇਟੀ ਮੈਂਬਰ ਕੁਲਵੰਤ ਿਸੰਘ ਸੰਧੂ ਨੇ ਦੁੱਖ ਦਾ ਪ੍ਰਗਟਾਵਾਂ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜਹਾਰ ਕੀਤਾ। ਇਸ ਸਬੰਧੀ 4 ਫਰਵਰੀ 2018 ਨੂੰ 4 ਵਜੇ ਜਲੰਧਰ ਸੂਬਾ ਦਫਤਰ ’ਚ ਸ਼ੋਕ ਸਭਾ ਕੀਤੀ ਜਾਵੇਗੀ।