Now Reading
27 ਦੇ ਬੰਦ ਨੂੰ ਸਫ਼ਲ ਬਣਾਉਣ ਲਈ ਮੀਟਿੰਗ ਕੀਤੀ

27 ਦੇ ਬੰਦ ਨੂੰ ਸਫ਼ਲ ਬਣਾਉਣ ਲਈ ਮੀਟਿੰਗ ਕੀਤੀ

ਫਰੀਦਕੋਟ, 13 ਸਤੰਬਰ (ਸੰਗਰਾਮ ਲਹਿਰ ਬਿਊਰੋ)- ਸੰਯੁਕਤ ਮੋਰਚੇ ਦੇ ਸੱਦੇ ਤੇ 27 ਸਤੰਬਰ ਨੂੰ ਭਾਰਤ ਬੰਦ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਾਉਣ ਅਤੇ ਆਪਸੀ ਭਾਈਚਾਰਕ ਸਾਂਝ ਵਧਾਉਣ ਵਾਸਤੇ ਸ਼ਹਿਰ ਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਚ ਬੰਦ ਨੂੰ ਕਾਮਯਾਬ ਕਰ ਲਈ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਬੰਦ ਲਾਮਿਸਾਲ ਹੋਵੇਗਾ।

Scroll To Top