Now Reading
5-5 ਮਰਲੇ ਦੇ ਪਲਾਟਾਂ ਸਬੰਧੀ ਮੀਟਿੰਗ ਕੀਤੀ

5-5 ਮਰਲੇ ਦੇ ਪਲਾਟਾਂ ਸਬੰਧੀ ਮੀਟਿੰਗ ਕੀਤੀ

ਸ਼੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵੱਲੋਂ ਆਰੰਭੇ ਸੰਘਰਸ਼ ਦੀ ਲੜੀ ‘ਚ ਅੱਜ ਪਿੰਡ ਚੱਕ ਮਦਰੱਸਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ 5-5 ਮਰਲੇ ਦੇ ਪਲਾਟਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂ ਹਰਜੀਤ ਸਿੰਘ ਮਦਰੱਸਾ ਨੇ ਐਲਾਨ ਕੀਤਾ ਕਿ ਪਲਾਟਾਂ ਦੀ ਪ੍ਰਾਪਤੀ ਲਈ ਏਡੀਸੀ ਸ਼੍ਰੀ ਮੁਕਤਸਰ ਸਾਹਿਬ ਨਾਲ ਮੀਟਿੰਗ ਕਰਨ ਉਪਰੰਤ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ।

Scroll To Top