ਿਫਲੌਰ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿ. ਕਮੇਟੀ ਫਿਲੌਰ ਦੀ ਮੀਟਿੰਗ ਕੀਤੀ ਗਈ | ਜਿਸ ‘ਚ ਚੋਣਾਂ ਦੋਰਾਨ ਕੈਪਟਨ ਸਰਕਾਰ ਵਲੋ ਕੀਤੇ ਗਏ ਵਾਅਦਿਆ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਤਹਿਸੀਲ ਵਿੱਚੋ ਸੈਕੜਿਆਂ ਨੌਜਵਾਨਾਂ-ਵਿਦਿਆਰਥੀਆਂ ਵਲੋ 22 ਮਾਰਚ ਨੂੰ ਅਸੰਬਲੀ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ |