Now Reading
ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਸ਼ਾਲ ਮਾਰਚ ਕੀਤਾ

ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਸ਼ਾਲ ਮਾਰਚ ਕੀਤਾ

ਫਿਲੌਰ- ਦਿਹਾਤੀ ਮਜ਼ਦੂਰ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹਿਰ \’ਚ ਮਸ਼ਾਲ ਮਾਰਚ ਕੀਤਾ। ਇਸ ਦੀ ਅਗਵਾਈ ਜਰਨੈਲ ਫਿਲੌਰ, ਮੱਖਣ ਸੰਗਰਾਮੀ, ਕੌਂਸਲਰ ਸੁਨੀਤਾ ਫਿਲੌਰ ਨੇ ਕੀਤੀ।

Scroll To Top