Now Reading
ਚੱਕਰਪੁਰਾ ‘ਚ ਇਸਤਰੀ ਸਭਾ ਦੀ ਮੀਟਿੰਗ ਹੋਈ

ਚੱਕਰਪੁਰਾ ‘ਚ ਇਸਤਰੀ ਸਭਾ ਦੀ ਮੀਟਿੰਗ ਹੋਈ

ਪੱਟੀ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਇੱਕ ਮੀਟਿੰਗ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਚੱਕਰਪੁਰਾ ਵਿਖੇ ਹੋਈ, ਜਿਸ ਨੂੰ ਨਰਿੰਦਰ ਕੌਰ ਨੇ ਸੰਬੋਧਨ ਕੀਤਾ। ਆਗੂਆਂ ਨੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਯੋਜਨਾਬੰਦੀ ਵੀ ਕੀਤੀ। ਇਸ ਮੌਕੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਧਰਮ ਸਿੰਘ ਪੱਟੀ, ਜਮਹੂਰੀ ਕਿਸਾਨ ਸਭਾ ਦੇ ਆਗੂ ਮਾਸਟਰ ਹਰਭਜਨ ਸਿੰਘ ਹੀਰਾ ਸਿੰਘ ਨੇ ਵੀ ਸੰਬੋਧਨ ਕੀਤਾ।

Scroll To Top