ਬਟਾਲਾ : ਅੰਜਲੀ ਬਲਾਤਕਾਰ ਕਾਂਡ ਦੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਦੇ ਹੱਕ ਵਿੱਚ ਆਰ ਐਮ ਪੀ ਆਈ ਵੱਲੋਂ ਗੁਰਦਾਸਪੁਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਤਿਆਰੀ ਦੇ ਸਬੰਧ ‘ਚ ਇਥੋਂ ਦੇ ਮੁਰਗੀ ਮੁਹੱਲੇ ‘ਚ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ।