ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਫੰਡ ਇਕੱਠਾ ਕੀਤਾ by admin December 14, 2020 0 Shares 0 0 ਬਾਬਾ ਬਕਾਲਾ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕਾਰਕੁੰਨਾਂ ਵੱਲੋਂ ਕੇਰਲ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਬਾਬਾ ਬਕਾਲਾ ਸਾਹਿਬ ਵਿੱਚ ਮੇਲਾ ਰੱਖੜ ਪੁੰਨਿਆਂ ਤੇ ਫੰਡ ਇਕੱਠਾ ਕੀਤਾ। 0 0