Now Reading
ਮੋਟਰ ਸਾਇਕਲ ਮਾਰਚ ਕਰਕੇ ਨੌਜਵਾਨਾਂ ਨੂੰ ਜਾਗਰੂਕ ਹੋਣ ਦਾ ਸੱਦਾ ਦਿੱਤਾ

ਮੋਟਰ ਸਾਇਕਲ ਮਾਰਚ ਕਰਕੇ ਨੌਜਵਾਨਾਂ ਨੂੰ ਜਾਗਰੂਕ ਹੋਣ ਦਾ ਸੱਦਾ ਦਿੱਤਾ

ਝਬਾਲ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਸਰਹੱਦੀ ਕਸਬਾ ਝਬਾਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਕ ਸਮਾਗਮ ਕੀਤਾ ਗਿਆ ਅਤੇ ਇਲਾਕੇ ਅੰਦਰ ਮੋਟਰ ਸਾਇਕਲ ਮਾਰਚ ਕਰਕੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਜਾਗਰੂਕ ਹੋਣ ਦਾ ਸੱਦਾ ਦਿੱਤਾ|

Scroll To Top