Now Reading
ਪੰਜਾਬ ਸਰਕਾਰ ਦੀ ਅਰਥੀ ਫੂਕੀ

ਪੰਜਾਬ ਸਰਕਾਰ ਦੀ ਅਰਥੀ ਫੂਕੀ

ਫਰੀਦਕੋਟ, 6 ਅਪ੍ਰੈਲ (ਸੰਗਰਾਮੀ ਲਹਿਰ ਿਬਊਰੋ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਵੱਲੋਂ ਅੱਜ ਡੀਸੀ ਦਫ਼ਤਰ ਫਰੀਦਕੋਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਫੂਕੀਆਂ ਗਈਆਂ।

Scroll To Top