Now Reading
29 ਅਕਤੂਬਰ ਨੂੰ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ

29 ਅਕਤੂਬਰ ਨੂੰ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ

ਬਰਨਾਲਾ, 18 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਇਥੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਧਾਨ ਦਰਸ਼ਨ ਨਾਹਰ ਦੀ ਪ੍ਧਾਨਗੀ ਹੇਠ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਮੰਗਾਂ ਦੀ ਪ੍ਰਾਪਤੀ 29 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੈਲੀ ਉਪਰੰਤ ਮਾਰਚ ਕੀਤਾ ਜਾਵੇਗਾ।

Scroll To Top