Now Reading
ਨਿਰਮਾਣ ਮਜ਼ਦੂਰਾਂ ਨੇ ਮਈ ਦਿਵਸ ਮਨਾਇਆ

ਨਿਰਮਾਣ ਮਜ਼ਦੂਰਾਂ ਨੇ ਮਈ ਦਿਵਸ ਮਨਾਇਆ


ਜਗਰਾਉਂ: ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਤਹਿਸੀਲ ਪ੍ਰਧਾਨ ਸਾਥੀ ਸਰੂਪ ਸਿੰਘ ਅਤੇ ਤਹਿਸੀਲ ਸਕੱਤਰ ਗੁਰਮੁਖ ਸਿੰਘ ਢੋਲਣ ਦੀ ਅਗਵਾਈ ਵਿੱਚ ਇਥੇ ਮਜ਼ਦੂਰ ਦਿਵਸ ਦੇ ਮੌਕੇ ਝੰਡਾ ਲਹਿਰਾਇਆ ਗਿਆ। ਆਗੂਆਂ ਨੇ ਮਈ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਉਹਨਾਂ ਦੇ ਰਹਿੰਦੇ ਕਾਰਜਾਂ ਨੂੰ ਪੂਰਾ ਕਰਨ ਦਾ ਬਚਨ ਦੁਹਰਾਇਆ।

Scroll To Top