Now Reading
26 ਦੀ ਤਿਆਰੀ ਲਈ ਜਮਹੂਰੀ ਕਿਸਾਨ ਸਭਾ ਨੇ ਕੀਤੀ ਮੀਟਿੰਗ

26 ਦੀ ਤਿਆਰੀ ਲਈ ਜਮਹੂਰੀ ਕਿਸਾਨ ਸਭਾ ਨੇ ਕੀਤੀ ਮੀਟਿੰਗ


ਫਤਿਹਾਬਾਦ: ਜਮਹੂਰੀ ਕਿਸਾਨ ਸਭਾ ਦੀ ਇੱਕ ਮੀਟਿੰਗ ਝਿਲਮਣ ਸਿੰਘ ਬਾਣੀਆਂ ਦੇ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰੇਸ਼ਮ ਸਿੰਘ ਫੇਲੋ ਕੇ, ਮਨਜੀਤ ਸਿੰਘ ਕੋਟ ਨੇ ਦੱਸਿਆ 26 ਨਵੰਬਰ ਨੂੰ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਬਾਰੇ ਜਾਇਜ਼ਾ ਲਿਆ।

Scroll To Top