ਪਿੰਡ ਔਲਖ ਵਿਖੇ ਪੁਤਲਾ ਫੂਕਿਆ by admin December 19, 2025 0 Shares 0 0 ਕੋਟਕਪੂਰਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਨਰੇਗਾ ਦਾ ਨਾਮ ਬਦਲਣ ਅਤੇ ਨਰੇਗਾ ਦੇ ਕਾਨੂੰਨ ਵਿੱਚ ਹੋਰ ਬਦਲਾਵ ਕਰਨ ਦੇ ਰੋਸ ਵਜੋਂ ਬਲਾਕ ਕੋਟਕਪੁਰਾ ਦੇ ਪਿੰਡ ਔਲਖ ਵਿਖੇ ਦਿਹਾਤੀ ਮਜ਼ਦੂਰ ਸਭਾ ਅਤੇ ਜਮਹੂਰੀ ਕਿਸਾਨ ਸਭਾ ਫਰੀਦਕੋਟ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। 0 0