ਤਲਵਾੜਾ ਵਿਖੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ by admin February 12, 2026 0 Shares 0 0 ਤਲਵਾੜਾ: ਅੱਜ ਕੌਮੀ ਹੜਤਾਲ ਦੇ ਸਮੱਰਥਨ ਵਿੱਚ ਤਲਵਾੜਾ ਵਿੱਖੇ ਸਾਂਝੇ ਫਰੰਟ ਵਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ ਲੋਕ, ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਬਜ਼ਾਰ ਵਿੱਚ ਮਾਰਚ ਕੀਤਾ ਗਿਆ। 0 0