ਦਿਹਾਤੀ ਮਜ਼ਦੂਰ ਸਭਾ ਤਹਿਸੀਲ ਪੱਟੀ ਦੀ ਮੀਟਿੰਗ ਆਯੋਜਿਤ

ਪੱਟੀ : ਦਿਹਾਤੀ ਮਜ਼ਦੂਰ ਸਭਾ ਤਹਿਸੀਲ ਪੱਟੀ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘਦੀ ਪ੍ਰਧਾਨਗੀ ਹੇਠ ਹੋਈ। ਇਜਸ ਨੂੰ ਸੂਬਾ ਆਗੂ ਚਮਨ ਲਾਲ ਦਰਾਜਕੇ ਅਤੇ ਜਸਪਾਲ ਸਿੰਘ ਝਬਾਲ ਨੇ…

ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਨੌਜਵਾਨਾਂ ਵੱਲੋਂ ਪ੍ਰਦਰਸ਼ਨ

ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਯੂਨਿਟ ਮਹਿਮਾ ਸਿੰਘ ਵਾਲਾ ਤੇ ਇਲਾਕੇ ਦੇ ਪਿੰਡਾਂ ‘ਚੋਂ ਆਏ ਨੌਜਵਾਨਾਂ ਨੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਮਹਿਮਾ ਸਿੰਘ ਵਾਲਾ…

ਦਿਹਾਤੀ ਮਜ਼ਦੂਰ ਸਭਾ ਨੇ ਥਾਣੇ ਅੱਗੇ ਧਰਨਾ ਦਿੱਤਾ

ਖਾਲੜਾ : ਦਿਹਾਤੀ ਮਜ਼ਦੂਰ ਸਭਾ ਵੱਲੋਂ ਪੁਲੀਸ ਜ਼ਿਆਦਤੀਆਂ ਦੇ ਖ਼ਿਲਾਫ਼ ਥਾਣਾ ਖਾਲੜਾ ਅੱਗੇ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਬਲਵੰਤ ਸਿੰਘ…

ਜਨਵਾਦੀ ਇਸਤਰੀ ਸਭਾ ਪੰਜਾਬ, ਜ਼ਿਲ੍ਹਾ ਕਮੇਟੀ ਦੀ ਮੀਟਿੰਗ ਆਯੋਜਿਤ

ਰੋਪੜ : ਅੱਜ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਕੀਤੀ ਗਈ। ਬੀਬੀ ਊਸ਼ਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ‘ਚ 20…

ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ

ਗੁਰਾਇਆ- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਕਮੇਟੀ ਵੱਲੋਂ ਅੱਜ ਇੱਥੋਂ ਦੇ ਪਾਵਰ ਕਾਮ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ। ਇਹ ਧਰਨਾ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਦਿੱਤਾ…

चलो हिसार

30 जुलाई को हिसार में होने वाले प्रदर्शन की तैयारी में गांव गांव में नुक्कड़ नाटक से संदेश चलो हिसार

ਕਿਸਾਨ ਅੰਦੋਲਨ ਨੇ ਛੋਟੀ ਕਿਸਾਨੀ ਨਾਲ ਪਾੜਾ ਪਾਉਣ ਦਾ ਕੰਮ ਆਰੰਭਿਆ

ਜਲੰਧਰ- ਜਮਹੂਰੀ ਕਿਸਾਨ ਸਭਾ ਨੇ ਦੇਸ਼ ਭਰ ‘ਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਇੱਥੋਂ ਜਾਰੀ ਇੱਕ ਬਿਆਨ ‘ਚ ਕਿਹਾ ਕਿ ਇਸ ਅਖੌਤੀ ਅੰਦੋਲਨ ਨਾਲ ਛੋਟੇ ਕਿਸਾਨ ਦਾ ਨੁਕਸਾਨ ਅਤੇ ਸ਼ਹਿਰਾਂ…

ਨਸ਼ੇ ਕਾਰਨ ਹੋਈ ਮੌਤ ਉਪੰਰਤ ਪ੍ਰਬੰਧਕੀ ਕੰਪਲੈਕਸ ਅੱਗੇ ਲਾਸ਼ ਰੱਖ ਕੇ ਧਰਨਾ ਦਿੱਤਾ

ਤਰਨ ਤਾਰਨ : ਇਲਾਕੇ ਦੇ ਕਸਬਾ ਫਤਹਿਬਾਦ ਦੇ 35 ਸਾਲਾ ਨੌਜਵਾਨ ਸੁਖਜਿੰਦਰ ਸਿੰਘ ਕਾਲਾ ਦੀ ਜ਼ਿਆਦਾ ਨਸ਼ਾ ਕਰਨ ਨਾਲ ਹੋਈ ਮੌਤ ਖ਼ਿਲਾਫ਼ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਇਲਾਕੇ ਦੇ…

ਬਿਜਲੀ ਸਪਲਾਈ ਨਾਲ ਸਬੰਧਿਤ ਮੰਗਾਂ ਮਨਵਾਉਣ ਲਈ ਧਰਨਾ ਦਿੱਤਾ

ਤਰਨ ਤਾਰਨ : ਅੱਜ ਇੱਥੇ ਸੈਂਕੜੇ ਮਜ਼ਦੂਰਾਂ ਕਿਸਾਨਾਂ ਵੱਲੋਂ ਐਸਈ ਪਾਵਰਕਾਮ ਦਫ਼ਤਰ ਵਿਖੇ ਕਿਸਾਨੀ ਮੰਗਾਂ ਲਈ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਦਲਜੀਤ…

ਨਸ਼ਿਆਂ ਖ਼ਿਲਾਫ਼ ਲਾਮਬੰਦੀ ਕੀਤੀ

ਤਰਨ ਤਾਰਨ: ਡੁੱਬ ਰਹੀ ਨਸ਼ਿਆਂ ਜਵਾਨੀ ਨੂੰ ਬਚਾਉਣ ਲਈ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਿਰੁੱਧ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਦੀ ਪ੍ਰਧਾਨਗੀ ਹੇਠ ਜ਼ਿਲਾ…

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿਗ ਹੋਈ

ਜਲੰਧਰ : ਮੀਟਿੰਗ ਦੇ ਫੈਸਲੇ ਸਬੰਧੀ ਜਲਦੀ ਹੀ ਇਹ ਖ਼ਬਰ ਅਪਡੇਟ ਕੀਤੀ ਜਾਵੇਗੀ।

ਕਮਿਊਨਿਸਟ ਆਗੂਆਂ ਦੀ ਬਰਸੀ ਮਨਾਈ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਵੱਲੋਂ ਅੱਤਵਾਦੀਆਂ ਹੱਥੋ ਸ਼ਹੀਦ ਕੀਤੇ ਗਏ ਉੱਘੇ ਕਮਿਊਨਿਸਟ ਆਗੂ ਸ਼ਹੀਦ ਦੀਪਕ ਧਵਨ ਅਤੇ ਸਾਥੀਆ ਦੀ ਯਾਦ ਵਿੱਚ ਵਿਸ਼ਾਲ ਕਾਨਫ਼ਰੰਸ…

RMPI protest in front of the office of DC Tarn Taran

Tarn Tarn: A huge number of people, under the leadership of state RMPI leaders Jaspal Jhabal and Baldev Pandori, staged a protest in front of the office of Deputy Commissioner…

ਜਮਹੂਰੀ ਕਿਸਾਨ ਸਭਾ ਵੱਲੋਂ ਥਾਣਾ ਮਖੂ ਅੱਗੇ ਧਰਨਾ

ਮਖੂ : ਜਮਹੂਰੀ ਕਿਸਾਨ ਸਭਾ ਵੱਲੋਂ ਥਾਣਾ ਮੱਖੂ ਅੱਗੇ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਸਾਥੀ ਨਿਰਪਾਲ ਸਿੰਘ ਜੌਣੇਕੇ ਨੇ ਕੀਤੀ।

ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਲਹਿਰਾਗਾਗਾ : ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਪਿੰਡ ਬਖੋਰਾ ਕਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਵਿਸ਼ੇਸ਼ ਤੌਰ ‘ਤੇ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ…

ਮਾਰਕਸਵਾਦੀ ਚਿੰਤਕ ਸਾਥੀ ਸੁਰਜੀਤ ਗਿੱਲ ਦੀ ਯਾਦ ‘ਚ ਸੈਮੀਨਾਰ ਆਯੋਜਿਤ

ਫਰੀਦਕੋਟ : ਕਿਰਤੀਆਂ ਦੇ ਜੁਝਾਰੂ ਘੋਲਾਂ ਦੇ ਮਿਸਾਲੀ ਆਗੂ ਅਤੇ ਉੱਘੇ ਮਾਰਕਸਵਾਦੀ ਚਿੰਤਕ ਕਾਮਰੇਡ ਸੁਰਜੀਤ ਗਿੱਲ ਦੀ ਪ੍ਰੇਰਣਾਮਈ ਯਾਦ ਨੂੰ ਸਮ੍ਰਪਿਤ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਅੱਜ ਇਥੋਂ ਦੇ ਮਹਾਤਮਾ ਗਾਂਧੀ ਮੈਮੋਰੀਅਲ…

ਮਹਿਮਾ ਸਿੰਘ ਵਾਲਾ ‘ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ

ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯੂਨਿਟ ਦਾ…

ਮਾਰਕਸਵਾਦ ਦੀ ਸਦੀਵੀ ਸਾਰਥਕਤਾ ਵਿਸ਼ੇ ‘ਤੇ ਸੈਮੀਨਾਰ 10 ਜੂਨ ਨੂੰ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ 10 ਜੂਨ ਦਿਨ ਐਤਵਾਰ ਨੂੰ 11 ਵਜੇ ਦੇਸ਼ ਭਗਤ ਯਾਦਗਾਰ ਜਲੰਧਰ ਦੇ ਵਿਸ਼ਣੂ ਗਣੇਸ਼ ਪਿੰਗਲੇ ਹਾਲ ਵਿਚ ਦੁਨੀਆਂ ਭਰ ਦੇ ਕਿਰਤੀ ਲੋਕਾਂ…

ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਖ਼ਿਲਾਫ਼ ਰੋਸ ਪ੍ਰਗਟਾਇਆ

ਮਾਨਸਾ : ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਖ਼ਿਲਾਫ਼ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਸਮੁੱਚੇ ਕਰਜ਼ੇ ਖ਼ਤਮ ਕਰਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ…

ਜਨਵਾਦੀ ਇਸਤਰੀ ਸਭਾ ਪੰਜਾਬ ਨੇ ਔਰਤਾਂ ਦੇ ਹੱਕ ‘ਚ ਕੀਤਾ ਪ੍ਰਦਰਸ਼ਨ

ਜਲੰਧਰ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਅੱਜ ਸਭਾ ਦੀ ਜ਼ਿਲ੍ਹਾ ਜਲੰਧਰ ਇਕਾਈ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਮੂਹਰੇ ਰੋਹ ਭਰਪੂਰ ਧਰਨਾ ਮਾਰਿਆ…