ਪਾਸਲਾ ਨੇ ਕਾਰਪੋਰੇਟ ਪੱਖੀ ਪਾਰਟੀਆਂ ਨੂੰ ਹਰਾਉਣ ਦਾ ਦਿੱਤਾ ਸੱਦਾ

ਤਰਨ ਤਾਰਨ, 11 ਦਸੰਬਰ (ਸੰਗਰਾਮੀ ਲਹਿਰ ਬਿਊਰੋ)- ਉੱਘੇ ਦੇਸ਼ ਭਗਤ ਕਾਮਰੇਡ ਦਰਸ਼ਨ ਸਿੰਘ ਝਬਾਲ ਤੇ ਸਾਥੀਆਂ ਅਤੇ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦ ’ਚ ਅੱਜ ਬਿਜਲੀ ਘਰ ਲਾਗੇ ਭਾਰਤੀ ਇਨਕਲਾਬੀ…

ਸੰਯੁਕਤ ਸਮਾਜ ਮੋਰਚੇ ਵਲੋਂ ਤਿੰਨ ਕਮੇਟੀਆਂ ਦਾ ਕੀਤਾ ਗਠਨ

ਚੰਡੀਗੜ੍ਹ, 9 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਅੱਜ ਸੰਯੁਕਤ ਸਮਾਜ ਮੋਰਚੇ ਨੇ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਤਿੰਨ ਕਮੇਟੀਆਂ ਦੇ ਗਠਨ ਦਾ ਐਲਾਨ ਕਰ ਦਿੱਤਾ। ਇਹ ਕਮੇਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ…

ਦਿਹਾਤੀ ਮਜ਼ਦੂਰ ਸਭਾ ਨਿੱਤਰੀ ਸਿਹਤ ਵਿਭਾਗ ਦੇ ਹੜਤਾਲੀ ਕਾਮਿਆਂ ਦੇ ਹੱਕ ਵਿੱਚ

ਬਠਿੰਡਾ, 8 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸਿਹਤ ਵਿਭਾਗ ਦੇ ਹੜਤਾਲੀ ਕਰਮਚਾਰੀਆਂ ਦੇ ਹੱਕੀ ਸੰਘਰਸ਼ ਨੂੰ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਬਠਿੰਡਾ ਜਿਲ੍ਹਾ ਕਮੇਟੀ ਵੱਲੋਂ ਹਰ ਪੱਖ ਤੋਂ ਡਟਵਾਂ ਸਹਿਯੋਗ ਦਿੱਤੇ…

ਦਿਹਾਤੀ ਮਜ਼ਦੂਰ ਸਭਾ ਦੇ ਵਫ਼ਦ ਨੇ ਬੀਡੀਪੀਓ ਅੱਗੇ ਰੱਖੀਆਂ ਮੰਗਾਂ

ਬਠਿੰਡਾ, 8 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਬਠਿੰਡਾ ਜਿਲ੍ਹਾ ਕਮੇਟੀ ਦੇ ਇੱਕ ਜਨਤਕ ਵਫ਼ਦ ਨੇ ਅੱਜ ਜਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਅਤੇ ਜਨਰਲ ਸਕੱਤਰ ਪ੍ਰਕਾਸ਼ ਸਿੰਘ…

ਵੋਟਾਂ 14 ਫਰਵਰੀ ਨੂੰ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ

ਨਵੀਂ ਦਿੱਲੀ, 8 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਯੂਪੀ, ਉਤਰਾਖੰਡ, ਗੋਆ ਆਦਿ ਦੀਆਂ…

ਬੁੱਤ ਲੱਗਣ ਦਾ ਕੰਮ ਹੋਇਆ ਆਰੰਭ

ਸਰਦੂਲਗੜ੍ਹ, 8 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਰੋੜਕੀ ਚੌਂਕ ਚ ਤਜ਼ਵੀਜਤ ਬੁੱਤ ਨਾ ਲਗਾਉਣ ਕਾਰਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਲਗਾਏ ਜਾ ਰਹੇ ਧਰਨੇ ਉਪਰੰਤ ਕੀਤੀ ਜਾ ਰਹੀ ਮੰਗ…

ਬਿਜਲੀ ਘਰ ਅੱਗੇ ਧਰਨਾ 11 ਨੂੰ

ਫਤਿਹਾਬਾਦ, 7 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਬਿਜਲੀ ਘਰ ਅੱਗੇ 11 ਜਨਵਰੀ ਨੂੰ ਧਰਨਾ ਦਿੱਤਾ ਜਾਵੇਗਾ, ਇਸ ਫੈਸਲੇ ਸਬੰਧੀ ਇੱਕ ਮੀਟਿੰਗ ਜੰਗ ਬਹਾਦਰ ਸਿੰਘ ਤੁੜ ਦੇ ਗ੍ਰਹਿ ਵਿਖੇ ਕੀਤੀ ਗਈ।…

ਰੁਜ਼ਗਾਰ ਪੈਦਾ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਉਤੇ ਦਬਾਅ ਬਣਾਏਗੀ ਨੌਜਵਾਨ ਸਭਾ

ਮੁੱਲਾਂਪੁਰ, 6 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਨੌਜਵਾਨਾਂ ਦੀ ਹਰਮਨ ਪਿਆਰੀ ਤੇ ਲੋਕ ਹਿਤਾਂ ਵਾਸਤੇ ਲੜਨ ਵਾਲੀ ਜਥੇਬੰਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਅੱਜ ਇਥੇ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ…

ਰਵਾਇਤੀ ਪਾਰਟੀਆਂ ਨੂੰ ਹਰਾ ਕੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

ਮੁੱਲਾਂਪੁਰ, 5 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਅੱਜ ਇੱਥੋਂ ਦੇ ਅੰਬੇਦਕਰ ਭਵਨ ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਰਵੀਂ ਕਨਵੈਨਸ਼ਨ ਕੀਤੀ ਗਈ।…

ਮੋਦੀ ਜੀ ਤੁਸੀਂ ਜਿਉਂਦੇ ਵਾਪਸ ਆ ਗਏ ਪਰ ਸਾਡੇ ਕਿਸਾਨ…

ਜਲੰਧਰ, 5 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਕੀਤੀ ਇੱਕ ਟਿੱਪਣੀ ਮਗਰੋਂ ਕਿਹਾ ਕਿ ਮੋਦੀ ਜੀ…

ਪਿੰਡ ਤੁੜ ’ਚ ਮੋਦੀ ਦੀ ਪੁਤਲਾ ਫੂਕਿਆ

ਫਤਿਹਾਬਾਦ, 5 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਤੁੜ ’ਚ ਅੱਜ ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਦੀ ਅਗਵਾਈ ਮਨਜੀਤ ਸਿੰਘ…

‘ਸੰਯੁਕਤ ਸਮਾਜ ਮੋਰਚੇ’ ਦੀ ਸਫਲਤਾ ਲਈ ਜੀਅ ਜਾਨ ਨਾਲ ਕੰਮ ਕਰੇਗੀ ਆਰਐਮਪੀਆਈ

ਜਲੰਧਰ, 5 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਦੀ ਮੀਟਿੰਗ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਪਾਰਟੀ ਦੇ ਜਨਰਲ ਸਕੱਤਰ ਸਾਥੀ…

ਕਮਿਊਨਿਸਟ ਲਹਿਰ ਦੇ ਮਹਾਨ ਸਾਥੀ ਕਾਮਰੇਡ ਜੋਗਿੰਦਰ ਸਿੰਘ ਮਾਣੋਚਾਹਲ ਦਾ ਦੇਹਾਂਤ

ਤਰਨ ਤਾਰਨ, 4 ਜਨਵਰੀ (ਸੰਗਰਾਮੀ ਲਹਿਰ ਬਿਊਰੋ)-  ਕਮਿਊਨਿਸਟ ਲਹਿਰ ਦੇ ਮਹਾਨ ਸਾਥੀ ਕਾਮਰੇਡ ਜੋਗਿੰਦਰ ਸਿੰਘ ਮਾਣੋਚਾਹਲ ਨਹੀਂ ਰਹੇ। ਉਹ ਲੰਮਾ ਸਮਾਂ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਤਹਿਸੀਲ ਕਮੇਟੀ ਮੈਂਬਰ ਰਹੇ ਅਤੇ…

ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ

ਜਗਰਾਓ, 3 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਰਸੂਲਪੁਰ ਦੀ ਲੜਕੀ ਕੁਲਵੰਤ ਕੌਰ ਜੋ 17 ਸਾਲ ਪਹਿਲਾ ਜਗਰਾਂਓ ਪੁਲਸ ਦੇ ਉਸ ਵੇਲੇ ਦੇ ਥਾਣਾ ਮੁਖੀ ਗਰਿੰਦਰ ਸਿੰਘ ਬੱਲ ਦੇ ਜੁਲਮ ਦਾ…

ਸਰਦੂਲਗੜ੍ਹ ਵਿਖੇ ਧਰਨਾ ਅੱਜ ਚੌਥੇ ਦਿਨ ਵੀ ਜਾਰੀ

ਸਰਦੂਲਗੜ੍ਹ, 3 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਸਰਦੂਲਗੜ੍ਹ ਵੱਲੋਂ ਨਗਰ ਪੰਚਾਇਤ ਦਫ਼ਤਰ ਅੱਗੇ ਸ਼ਹੀਦ ਭਗਤ ਦੇ ਚੌਂਕ ਤੇ ਹੋਰ ਸ਼ਹਿਰੀ ਮੰਗਾਂ ਨੂੰ ਲੈ ਕੇ…

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਮਹੂਰੀ ਕਿਸਾਨ ਸਭਾ ਵੱਲੋਂ ਚੋਹਲਾ ਸਾਹਿਬ ਬਲਾਕ ਅੱਗੇ ਦਿੱਤਾ ਧਰਨਾ

ਚੋਹਲਾ ਸਾਹਿਬ, 3 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੀਤ ਪ੍ਰਧਾਨ ਸਰਪੰਚ ਸੁਲੱਖਣ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਮਨਜੀਤ ਸਿੰਘ ਬੱਗੂ ਕੋਟ…

ਮੋਰਚੇ ’ਚ ਸ਼ਾਮਲ ਅੰਦੋਲਨਕਾਰੀਆਂ ਦਾ ਕੀਤਾ ਸਨਮਾਨ

ਗੁਰਾਇਆ, 3 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਢੇਸੀਆ ਕਾਹਨਾ ਚ ਆਯੋਜਿਤ ਇੱਕ ਸਮਾਗਮ ਦੌਰਾਨ ਉਨ੍ਹਾਂ ਅੰਦੋਲਨਕਾਰੀਆਂ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਚ ਕੀਤੇ ਸਮਾਗਮ ਦੌਰਾਨ ਸ੍ਰੀ ਸੁਖਮਨੀ…

ਸਰਦੂਲਗੜ੍ਹ ਵਿਖੇ ਧਰਨਾ ਅੱਜ ਤੀਜੇ ਦਿਨ ਵੀ ਜਾਰੀ

ਸਰਦੂਲਗੜ੍ਹ, 2 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਸਰਦੂਲਗੜ੍ਹ ਵੱਲੋਂ ਨਗਰ ਪੰਚਾਇਤ ਦਫ਼ਤਰ ਅੱਗੇ ਸ਼ਹੀਦ ਭਗਤ ਦੇ ਚੌਂਕ ਤੇ ਹੋਰ ਸ਼ਹਿਰੀ ਮੰਗਾਂ ਨੂੰ ਲੈ ਕੇ…

ਜਲ੍ਹਿਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਜਲੰਧਰ, 2 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ‘ਚ ਕਨਵੈਨਸ਼ਨ ਕਰਕੇ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਜਲ੍ਹਿਆਂਵਾਲਾ ਬਾਗ਼ ਦਾ ਇਤਿਹਾਸਕ…

ਸੰਯੁਕਤ ਸਮਾਜ ਮੋਰਚੇ’ਨੂੰ ਮਿਲਿਆ ਭਾਰੀ ਸਮਰਥਨ, ਵੱਖੋ-ਵੱਖ ਵਰਗਾਂ ਦੀਆਂ ਜਥੇਬੰਦੀਆਂ ਨੇ ਕੀਤਾ ਸਹਿਯੋਗ ਦੇਣ ਦਾ ਐਲਾਨ

ਜਲੰਧਰ, 2 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਦੇਸ਼ ਭਗਤ ਯਾਦਗਾਰ ਜਲੰਧਰ ਦੇ ਵਿਸ਼ਨੂੰ ਗਣੇਸ਼ ਪਿੰਗਲੇ ਆਡੀਟੋਰੀਅਮ ਵਿਖੇ ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਇੱਕ ਸੂਬਾ ਪੱਧਰੀ ਨੁਮਾਇੰਦਾ ਇਕੱਤਰਤਾ ਸੱਦੀ ਗਈ।ਜਿਸ ’ਚ ਸੰਯੁਕਤ…