Now Reading
‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਪਿੰਡ ਸੰਦਲਪੁਰ ਮੀਟਿੰਗ ਹੋਈ

‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਪਿੰਡ ਸੰਦਲਪੁਰ ਮੀਟਿੰਗ ਹੋਈ


ਬਟਾਲਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵਲੋਂ ‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਤਹਿਸੀਲ ਬਟਾਲਾ ਦੇ ਨਜ਼ਦੀਕੀ ਪਿੰਡ ਸੰਦਲਪੁਰ ਵਿਖੇ ਸਾਧਨਹੀਣ ਮਜ਼ਦੂਰਾਂ ਤੇ ਦਲਿਤ ਭਾਈਚਾਰੇ ਦੀ ਭਰਵੀਂ ਮੀਟਿੰਗ ਸਾਥੀ ਸੁਖਵੰਤ ਸਿੰਘ ਸੰਦਲਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਆਰਐੱਮਪੀਆਈ ਦੇ ਰਾਜ ਕਮੇਟੀ ਦੇ ਮੈਂਬਰ ਕਾਮਰੇਡ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਸੰਬੋਧਨ ਕੀਤਾ।

Scroll To Top