Now Reading
ਅਬੋਹਰ ਵਿਖੇ ਬਿੱਲ ਦੀਆਂ ਕਾਪੀਆਂ ਫੂਕੀਆਂ

ਅਬੋਹਰ ਵਿਖੇ ਬਿੱਲ ਦੀਆਂ ਕਾਪੀਆਂ ਫੂਕੀਆਂ


ਅਬੋਹਰ: ਐਸਕੇਐਮ, ਸਾਂਝਾ ਮਜ਼ਦੂਰ ਮੋਰਚਾ, ਮੁਲਾਜ਼ਮ-ਪੈਨਸ਼ਨਰ ਫਰੰਟ ਦੇ ਦੇ ਕਾਰਕੁਨਾਂ ਵਲੋਂ ਅੱਜ ਇਥੇ ਧਰਨਾ-ਪ੍ਰਦਰਸ਼ਨ ਕੀਤਾ ਗਿਆ, ਮਗਰੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਦੀ ਅਗਵਾਈ ਸਾਥੀ ਜੱਗਾ ਸਿੰਘ ਤੇ ਅਵਤਾਰ ਸਿੰਘ ਨੇ ਕੀਤੀ।

Scroll To Top