ਪਿੰਡ ਹਰੀ ਨੌ ਵਿਖੇ ਨਰੇਗਾ ਵਰਕਰਾਂ ਨੇ ਪੁਤਲਾ ਫੂਕਿਆ by admin December 20, 2025 0 Shares 0 0 ਕੋਟਕਪੂਰਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਨਰੇਗਾ ਦਾ ਨਾਮ ਬਦਲਣ ਅਤੇ ਨਰੇਗਾ ਦੇ ਕਾਨੂੰਨ ਵਿੱਚ ਹੋਰ ਬਦਲਾਵ ਕਰਨ ਦੇ ਰੋਸ ਵਜੋਂ ਬਲਾਕ ਕੋਟਕਪੁਰਾ ਦੇ ਪਿੰਡ ਹਰੀਨੌ ਵਿਖੇ ਦਿਹਾਤੀ ਮਜ਼ਦੂਰ ਸਭਾ ਫਰੀਦਕੋਟ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। 0 0