ਬਲਬੀਰ ਬੀਰੀ ਨੂੰ ਸਦਮਾ, ਮਾਤਾ ਦਾ ਦੇਹਾਂਤ

ਬਿਲਗਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਤਹਿਸੀਲ ਕਮੇਟੀ ਮੈਂਬਰ ਸਾਥੀ ਬਲਬੀਰ ਬੀਰੀ ਦੇ ਮਾਤਾ ਜੀ ਮਹਿੰਦਰ ਕੌਰ ਪਤਨੀ ਮਰਹੂਮ ਸੰਤੋਖ ਸਿੰਘ ਦਾ ਦੇਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ…

ਕਿਸਾਨ ਅੰਦੋਲਨ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ 26 ਜਨਵਰੀ ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ

ਅਜਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ‘ਤੇ ਕਿਸਾਨ ਮੋਰਚੇ ਦੀ ਪੰਜਵੀਂ ਵਰੇਗੰਢ ‘ਤੇ ਆਰ ਐੱਸ ਐੱਸ – ਬੀਜੇਪੀ ਦੀ ਮੋਦੀ ਸਰਕਾਰ ਵੱਲੋਂ ਕਿਸਾਨ, ਮਜ਼ਦੂਰ ਵਿਰੋਧੀ ਲਿਆਂਦੇ ਗਏ ਬਿਜਲੀ…

ਆਰ ਐੱਮ ਪੀ ਆਈ ਵਲੋਂ 2 ਫਰਵਰੀ ਨੂੰ ਪੁਲਿਸ ਖ਼ਿਲਾਫ਼ ਹੋਵੇਗਾ ਰੋਸ ਪ੍ਰਦਰਸ਼ਨ

ਪਠਾਨਕੋਟ: ਮਾਨ ਸਰਕਾਰ ਦੇ ਸਿਆਸੀ ਦਬਾਅ ਹੇਠ ਪਠਾਨਕੋਟ ਜ਼ਿਲੇ ਅੰਦਰ ਥਾਣਾ ਤਾਰਾਗੜ੍ਹ, ਥਾਣਾ ਵੁਮੈਨ ਸੈਲ ਪਠਾਨਕੋਟ ਅਤੇ ਥਾਣਾ ਸੁਜਾਨਪੁਰ ਵਿਖੇ ਆਮ ਸਧਾਰਨ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਸਬੰਧੀ, ਵੱਖ ਵੱਖ…

ਮਨਰੇਗਾ ਵਰਕਰਜ ਯੂਨੀਅਨ ਪੰਜਾਬ ਦੀ ਪਿੰਡ ਜੋਧਾਂ ‘ਚ ਹੋਈ ਮੀਟਿੰਗ

ਜੋਧਾਂ: ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ‘ਤੇ ਸਥਿਤ ਪਿੰਡ ਜੋਧਾਂ ਵਿੱਚ ਮਨਰੇਗਾ ਵਰਕਰਜ ਯੂਨੀਅਨ ਪੰਜਾਬ ਦੀ ਮੀਟਿੰਗ ਮੇਟ ਪਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਿੰਡ ਜੋਧਾਂ ਯੂਨਿਟ ਦੀ…

ਮੋਹਣ ਲਾਲ ਮਸਤਾਨਾ ਨੂੰ ਸ਼ਰਧਾਂਜਲੀ ਭੇਟ ਕੀਤੀ

ਬਿਲਗਾ: ਅੱਜ ਇਥੇ ਮੋਹਣ ਲਾਲ ਮਸਤਾਨਾ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਚਹੇਤੇ, ਸੱਜਣ ਮਿੱਤਰ ਅਤੇ ਰਿਸ਼ਤੇਦਾਰ ਅਤੇ ਵੱਖ ਵੱਖ ਪਾਰਟੀਆਂ ਵਲੋਂ ਸਰਧਾਂਜਲੀ ਸਮਾਗਮ ਵਿੱਚ ਹਿੱਸਾ ਲਿਆ। ਮੋਹਣ ਲਾਲ ਮਸਤਾਨਾ…

ਗਣਤੰਤਰ ਦਿਵਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਮੁਖ ਸ਼ਹਿਰਾਂ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ

ਪਟਿਆਲਾ: ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਮੀਟਿੰਗ ਅਵਤਾਰ ਸਿੰਘ ਕੌਰਜੀਵਾਲਾ ਦੀ ਪਰਧਾਨਗੀ ਹੇਠ ਗੁਰਦਵਾਰਾ ਦੁਖ ਨਿਵਾਰਨ ਵਿਖੇ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿਚ ਸੋਲਾਂ ਜਨਵਰੀ ਦੇ ਜ਼ਿਲ੍ਹਾ ਪੱਧਰ ਦੇ ਧਰਨੇ…

26 ਜਨਵਰੀ ਨੂੰ ਐੱਸਕੇਐੱਮ ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ

ਲੁਧਿਆਣਾ: ਐੱਸਕੇਐੱਮ ਜ਼ਿਲ੍ਹਾ ਲੁਧਿਆਣਾ ਅਤੇ ਟ੍ਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ, ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ…

ਰਾਸ਼ਟਰਪਤੀ ਮੁਦੁਰੋ ਤੇ ਉਨ੍ਹਾਂ ਦੀ ਸੁਪਤਨੀ ਦੀ ਰਿਹਾਈ ਅਤੇ ਵੈਨਜ਼ੁਏਲਾ ‘ਤੇ ਅਮਰੀਕੀ ਕਬਜ਼ਾ ਫੌਰੀ ਖਤਮ ਕਰਨ ਦੀ ਸੀਟੀਯੂ ਨੇ ਕੀਤੀ ਮੰਗ

ਪਠਾਨਕੋਟ: ਵਿਸ਼ਵ ਦੇ ਸਾਰੇ ਮਜ਼ਦੂਰ ਸੰਗਠਨਾਂ ਦੇ ਸਾਂਝੇ ਕੌਮਾਂਤਰੀ ਮੰਚ ‘ਵਰਲਡ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼’ (ਵਫਟੂ) ਦੇ ਸੱਦੇ ਤਹਿਤ ਸੈਂਟਰ ਆਫ ਟਰੇਡ ਯੂਨੀਅਨਜ਼ (ਸੀਟੀਯੂ) ਪੰਜਾਬ ਵਲੋਂ ਵੈਨਜ਼ੁਏਲਾ ਦੇ ਲੋਕਾਂ ਨਾਲ…

ਵਿਕਰਮ ਮੰਡਾਲਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਲੋਹੀਆ ਖਾਸ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਸ਼ਾਹਕੋਟ ਦੇ ਸਕੱਤਰ ਸਾਥੀ ਵਿਕਰਮ ਮੰਡਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾ ਦੇ ਮਾਤਾ ਜੀ ਬਲਬੀਰ ਕੌਰ ਦਾ ਦੇਹਾਂਤ ਹੋ…

ਟ੍ਰੇਡ ਯੂਨੀਅਨਾਂ 22 ਜਨਵਰੀ ਨੂੰ ਵੈਨੇਜ਼ੁਏਲਾ ਦੀ ਹਮਾਇਤ ਵਿੱਚ ਟਰੰਪ ਦਾ ਪੁਤਲਾ ਸਾੜਨਗੀਆਂ

ਲੁਧਿਆਣਾ: ਯੂਨਾਈਟਿਡ ਫਰੰਟ ਆਫ ਟ੍ਰੇਡ ਯੂਨੀਅਨਜ ਲੁਧਿਆਣਾ ਨਾਲ ਸਬੰਧਤ ਯੂਨੀਅਨਾਂ ਜਿਨ੍ਹਾਂ ਵਿੱਚ ਏਟਕ, ਇੰਟਕ, ਸੀਟੂ ਅਤੇ ਸੀਟੀਯੂ ਪੰਜਾਬ ਸ਼ਾਮਿਲ ਹਨ, ਦੇ ਆਗੂਆਂ ਦੀ ਇੱਕ ਮੀਟਿੰਗ ਅੱਜ ਹੋਈ, ਜਿਸ ਦੀ ਪ੍ਰਧਾਨਗੀ…

ਨਮ ਅੱਖਾਂ ਨਾਲ ਆਰਐੱਮਪੀਆਈ ਆਗੂ ਪ੍ਰਿੰਸੀਪਲ ਪਿਆਰਾ ਸਿੰਘ ਦਾ ਅੰਤਿਮ ਸਸਕਾਰ ਕੀਤਾ

ਹੁਸ਼ਿਆਰਪੁਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਤੇ ਪਾਰਟੀ ਦੀ ਹੁਸ਼ਿਆਰਪੁਰ ਜਿਲ੍ਹਾ ਕਮੇਟੀ ਦੇ ਸਕੱਤਰ ਪ੍ਰਿੰਸੀਪਲ ਪਿਆਰਾ ਸਿੰਘ ਦਾ ਅੱਜ ਸੇਜਲ ਅੱਖਾਂ ਨਾਲ ਸੂਹਾ ਝੰਡੇ…

ਵੱਖ-ਵੱਖ ਪਾਰਟੀਆਂ ਅਤੇ ਨੇਤਾਵਾਂ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਦਿੱਤੀਆਂ ਸ਼ਰਧਾਂਜਲੀਆਂ

ਮਹਿਲ ਕਲਾਂ: ਪਰਜਾ ਮੰਡਲ ਲਹਿਰ ਦੇ ਬਾਨੀ ਪ੍ਰਧਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ 92ਵੇਂ ਬਰਸੀ ਸਮਾਗਮ ਮੌਕੇ ਵੱਖ-ਵੱਖ ਵਿਰੋਧੀਆਂ ਪਾਰਟੀਆਂ ਦੇ ਨੇਤਾਵਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ੍ਰੀ…

ਸ਼ੂਗਰ ਮਿੱਲ ਸ਼ੇਰੋ ਦੀ ਮਾਲਕੀ ਬਦਲਣ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ: ਸੰਯੁਕਤ ਕਿਸਾਨ ਮੋਰਚਾ ਜ਼ਿਲਾ ਤਰਨ ਤਾਰਨ ਵਿਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਹਿਕਾਰੀ ਸ਼ੂਗਰ ਮਿੱਲ ਸ਼ੇਰੋ ਵਿਖੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅੱਜ…

ਆਰਐੱਮਪੀਆਈ ਆਗੂ ਪ੍ਰਿੰਸੀਪਲ ਪਿਆਰਾ ਸਿੰਘ ਦਾ ਦੁੱਖਦਾਈ ਵਿਛੋੜਾ, ਸਸਕਾਰ ਕੱਲ੍ਹ

ਜਲੰਧਰ: ਰਾਜਸੀ ਤੇ ਸਮਾਜਿਕ ਹਲਕਿਆਂ ‘ਚ ਇਹ ਖਬਰ ਡਾਢੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਤੇ ਪਾਰਟੀ ਦੀ ਹੁਸ਼ਿਆਰਪੁਰ ਜ਼ਿਲ੍ਹਾ…

26 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ, ਤਹਿਸੀਲਾਂ ਅਤੇ ਬਲਾਕ ਪੱਧਰਾਂ ਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਟਰੈਕਟਰ ਮਾਰਚ ਕਰਨ ਦਾ ਸੱਦਾ

ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਵੀਰ ਸਿੰਘ ਬੜਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ…

22 ਜਨਵਰੀ ਨੂੰ ਵੈਨਜ਼ੁਏਲਾ ਦੇ ਹੱਕ ‘ਚ ਥਾਂ ਪੁਰ ਥਾਂ ਜ਼ੋਰਦਾਰ ਰੋਸ ਮੁਜ਼ਾਹਰੇ ਕਰਨ ਦਾ ਸੱਦਾ

ਜਲੰਧਰ: ਸੀਟੀਯੂ ਪੰਜਾਬ ਵਲੋਂ ਵੈਨਜ਼ੁਏਲਾ ਦੇ ਲੋਕਾਂ ਨਾਲ ਇਕਜੁੱਟਤਾ ਜਾਹਿਰ ਕਰਨ ਅਤੇ ਅਮਰੀਕੀ ਸਾਮਰਾਜ ਦੇ ਵੈਨਜ਼ੁਏਲਾ ਅੰਦਰ ਧੌਂਸਵਾਦੀ ਦਖ਼ਲ ਤੇ ਧੱਕੇਸ਼ਾਹੀ ਦਾ ਵਿਰੋਧ ਕਰਨ ਲਈ ਆਉਣ ਵਾਲੀ 22 ਜਨਵਰੀ ਨੂੰ…

ਨਵੇਂ ਵਰ੍ਹੇ ਦੌਰਾਨ ਸਰਗਰਮੀਆਂ ਉਲੀਕਣ ਬਾਰੇ ਸਭਿਆਚਾਰਕ ਵਿੰਗ ਦੀ ਵਿਚਾਰ-ਚਰਚਾ

ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਅਤੇ ਸਭਿਆਚਾਰਕ ਵਿੰਗ ਦੇ ਨਾਲ਼ ਜੁੜੇ ਅਤੇ ਵੱਖ-ਵੱਖ ਮੇਲਾ ਪ੍ਰਬੰਧਕੀ ਕਮੇਟੀਆਂ ਅਤੇ ਸਮੇਂ-ਸਮੇਂ ਦੀਆਂ ਸਰਗਰਮੀਆਂ ਵਿੱਚ ਸਹਿਯੋਗੀ ਮੋਢਾ ਲਾਉਣ ਵਾਲੇ ਸਾਹਿਤ/ਸਭਿਆਚਾਰ ਅਤੇ…

ਦੋ ਦਰਜਨ ਤੋਂ ਉਪਰ ਜਥੇਬੰਦੀਆਂ ਵੱਲੋਂ ਡੀ ਸੀ ਦਫ਼ਤਰ ਫਰੀਦਕੋਟ ਸਾਹਮਣੇ ਰੋਸ ਪ੍ਰਦਰਸ਼ਨ

ਫਰੀਦਕੋਟ: ਡੀ ਸੀ ਦਫ਼ਤਰ ਫ਼ਰੀਦਕੋਟ ਸਾਹਮਣੇ ਸੈਂਕੜੇ ਕਿਸਾਨਾਂ ਮਜਦੂਰਾਂ ਮੁਲਾਜ਼ਮ ਅਤੇ ਨੌਂਜਵਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਸੂਬਾ ਆਗੂ ਬਿੰਦਰ ਸਿੰਘ ਗੋਲੇਵਾਲਾ, ਰਾਜਿੰਦਰ ਸਿੰਘ ਦੀਪ ਸਿੰਘ…

ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਵਿਸ਼ਾਲ ਰੈਲੀ

ਪਟਿਆਲਾ: ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ਤਹਿਤ ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀ ਜਥੇਬੰਦੀਆਂ ਨੇ…

ਅੰਮ੍ਰਿਤਸਰ ਦੇ ਡੀਸੀ ਦਫ਼ਤਰ ਅੱਗੇ ਲਗਾਇਆ ਧਰਨਾ

ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨ ਅਤੇ ਬਿਜਲੀ ਬੋਰਡ ਨਾਲ ਸਬੰਧਿਤ ਯੂਨੀਅਨਾਂ, ਦਿਹਾਤੀ ਅਤੇ ਖੇਤ ਮਜਦੂਰ ਜਥੇਬੰਦੀਆਂ, ਮਨਰੇਗਾ ਅਤੇ ਔਰਤਾਂ ਦੀਆਂ ਜਥੇਬੰਦੀਆਂ ਦੇ ਦੇਸ਼ ਵਿਆਪੀ ਸੱਦੇ…