ਹਾਜ਼ੀਪੁਰ: ਬੀਤੇ ਦਿਨੀਂ ਮੋਦੀ ਸਰਕਾਰ ਨੇ ਮਗਨਰੇਗਾ ਐਕਟ ਦਾ ਭੋਗ ਪਾਉਣ ਲਈ ਲੋਕ ਸਭਾ ’ਚ ਲਿਆਂਦਾ ਨਵਾਂ ‘ਵੀਬੀ ਜੀ ਰਾਮ ਜੀ ਬਿੱਲ 2025 ’ ਬਿਨ੍ਹਾ ਚਰਚਾ ਤੋਂ ਪਾਸ ਕਰਵਾ ਲਿਆ…
ਤਲਵਾਡ਼ਾ: ਬੀਤੇ ਦਿਨੀਂ ਮੋਦੀ ਸਰਕਾਰ ਨੇ ਮਗਨਰੇਗਾ ਐਕਟ ਦਾ ਭੋਗ ਪਾਉਣ ਲਈ ਲੋਕ ਸਭਾ ’ਚ ਲਿਆਂਦਾ ਨਵਾਂ ‘ਵੀਬੀ ਜੀ ਰਾਮ ਜੀ ਬਿੱਲ 2025 ’ ਬਿਨ੍ਹਾ ਚਰਚਾ ਤੋਂ ਪਾਸ ਕਰਵਾ ਲਿਆ…
ਨਵਾਂ ਸ਼ਹਿਰ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਪੈਨਸ਼ਨਰ ਜਥੇਬੰਦੀਆਂ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪੈਨਸ਼ਨਰ ਐਸੋਸੀਏਸ਼ਨ ਪੀ ਐਸ ਪੀ ਸੀ ਐੱਲ ਸਰਕਲ ਨਵਾਂਸ਼ਹਿਰ ਅਤੇ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਸੋਮ ਲਾਲ,…
ਮੁਹਾਲੀ: ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਜ਼ਿਲ੍ਹਾ ਫਰੀਦਕੋਟ (ਜੇਪੀਐੱਮਓ) ਵੱਲੋਂ ਇੰਜੀਨੀਅਰ ਇਨ ਚੀਫ ਜਤਿੰਦਰ ਸਿੰਘ ਭੰਗੂ ਅਤੇ ਚੀਫ ਇੰਜੀਨੀਅਰ ਅਮਨਦੀਪ ਸਿੰਘ ਨਾਲ ਪੰਜਾਬ…
ਖੂਹੀਆਂ ਸਰਵਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ ਆਰੰਭੀ ਸੂਬਾ ਵਿਆਪੀ ‘ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਦੀ ਕੜੀ ਵਜੋਂ ਸਾਥੀ ਬਲਵੰਤ ਸਿੰਘ ਸੀਡ ਫਾਰਮ ਅਤੇ ਸਾਥੀ…
ਫਰੀਦਕੋਟ: ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਇਥੋਂ ਦੇ ਮੰਡਲ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਸੂਬਾ ਪ੍ਰਧਾਨ ਵੀਰਇੰਦਰ…
ਅਜਨਾਲਾ: ਕੇਂਦਰ ਦੀ ਬੀਜੇਪੀ – ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਲੋਕ ਵਿਰੋਧੀ ਇਹਨਾਂ ਕਾਲੇ ਬਿੱਲਾ ਵਿਰੁੱਧ ਪਿੰਡਾਂ ਕਸਬਿਆਂ ਵਿੱਚ ਇਹਨਾਂ ਨੂੰ ਵਾਪਿਸ ਕਰਵਾਉਣ ਲਈ ਪਿੰਡ -ਪਿੰਡ ਤੇ ਕਸਬਿਆਂ ਵਿੱਚ ਲਾਮਬੰਦੀ…
ਅਜਨਾਲਾ: ਬੀਜੇਪੀ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਲੋਕ ਵਿਰੋਧੀ ਕਾਲੇ ਬਿੱਲ ਬਿਜਲੀ ਸੋਧ ਬਿੱਲ 2025 ਤੇ ਬੀਜ ਬਿੱਲ 2025 ਵਿਰੁੱਧ ਸਰਹੱਦੀ ਪਿੰਡ ਹਾਸ਼ਮਪੁਰ ਵਿਖੇ ਜੰਮ ਕੇ ਨਾਅਰੇਬਾਜ਼ੀ ਕਰਨ ਉਪਰੰਤ…
ਜਲੰਧਰ: ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਸੂਬਾ ਦਫ਼ਤਰ ਜਲੰਧਰ ਵਿਖੇ ਹੋਈ। ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ…
ਤਰਨ ਤਾਰਨ: ਪਿੰਡ ਖੱਬੇ ਰਾਜਪੂਤਾਂ ਦੇ ਵਸਨੀਕ ਕੁਲਵੰਤ ਸਿੰਘ ਦੀ ਪਿੰਡ ਦੇ ਇੱਕ ਡਾਕਟਰ ਨਾਲ ਲੜਾਈ ਹੋਣ ਉਪਰੰਤ ਪੁਲੀਸ ਵਲੋਂ ਕੋਈ ਕਾਰਵਾਈ ਨਾ ਕਰਨ ‘ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਚੌਂਕੀ…
ਗੁਰਾਇਆ: ਬਲਾਕ ਸੰਮਤੀ ਦੁਸਾਂਝ ਕਲਾਂ ਜੋਨ ਨੰਬਰ 14 ਤੋਂ ਉਮੀਦਵਾਰ ਸ਼੍ਰੀਮਤੀ ਗੁਰਪ੍ਰੀਤ ਕੌਰ ਪਤਨੀ ਦਲਜਿੰਦਰ ਸਿੰਘ ਜੁਗਨੂੰ ਨੇ ਬਲਾਕ ਸੰਮਤੀ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ।ਸਾਂਝੇ ਫਰੰਟ ਦੇ ਉਮੀਦਵਾਰ ਵਜੋਂ ਸ਼੍ਰੀਮਤੀ…
ਫਰੀਦਕੋਟ: ਸੰਯੁਕਤ ਕਿਸਾਨ ਮੋਰਚਾ ਤੇ ਟ੍ਰੇਡ ਯੂਨੀਅਨਾਂ ਜ਼ਿਲ੍ਹਾ ਫ਼ਰੀਦਕੋਟ ਦੀ ਸਾਂਝੀ ਮੀਟਿੰਗ ਅੱਜ ਸਥਾਨਕ ਰੈਸਟ ਹਾਊਸ ਵਿਖੇ ਹਰਪ੍ਰੀਤ ਸਿੰਘ ਟੀ ਐਸ ਯੂ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵੱਖ ਵੱਖ…
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਮੀਟਿੰਗ ਕਰਕੇ ਲੋਕ ਸਭਾ ਵਿੱਚ ਪੇਸ਼ ਹੋਣ ਵਾਲੇ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਨੂੰ ਰੋਕਣ ਲਈ ਆਪਣੀ…
ਬਠਿੰਡਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ( ਆਰ.ਐਮ.ਪੀ.ਆਈ.) ਵਲੋਂ ਸੂਬੇ ਭਰ ‘ਚ ਜਾਰੀ ‘ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਦੀ ਕੜੀ ਵਜੋਂ ਅੱਜ ਪਾਰਟੀ ਦੀ ਬਠਿੰਡਾ-ਮਾਨਸਾ ਜਿਲ੍ਹਾ ਕਮੇਟੀ ਦੇ ਸੱਦੇ ‘ਤੇ ਪੁਜੇ…
ਜਲੰਧਰ: ਆਈ.ਡਬਲੀਯੂ.ਏ. (ਗ੍ਰੇਟ ਬ੍ਰਿਟੇਨ), ਸ਼ਹੀਦ ਊਧਮ ਸਿੰਘ ਸੈਂਟਰ ਬਰਮਿੰਘਮ ਅਤੇ ਹੋਰ ਲੋਕ-ਪੱਖੀ ਸੰਸਥਾਵਾਂ ਨਾਲ ਲੰਮੇ ਅਰਸੇ ਤੋਂ ਜੁੜੇ ਅਤੇ ਸਮੇਂ-ਸਮੇਂ ਦੇਸ਼ ਭਗਤ ਯਾਦਗਾਰ ਹਾਲ ਦੀਆਂ ਸਰਗਰਮੀਆਂ, ਮੇਲਾ ਗ਼ਦਰੀ ਬਾਬਿਆਂ ਦਾ…
ਅੰਮ੍ਰਿਤਸਰ: ਸਾਥੀ ਮਾਨ ਸਿੰਘ ਮੁਹਾਵਾ ਦਾ ਦੇਹਾਂਤ ਹੋ ਗਿਆ। ਅੱਜ ਉਨ੍ਹਾ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬਹੁਤ ਸਾਰੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਗੁਰਦਾਸਪੁਰ: ਅੱਜ ਇਥੇ ਸ਼ਹੀਦ ਬਲਜੀਤ ਸਿੰਘ ਭਵਨ ਜੇਲ੍ਹ ਰੋਡ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ, ਬਿਜਲੀ ਕਾਮਿਆਂ ਅਤੇ ਹੋਰ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਕੇਂਦਰ…
ਜੋਧਾਂ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿੱਚ ਜਥੇਬੰਦੀ ਦੀਆਂ ਪਿੰਡਾਂ ਤੇ ਸ਼ਹਿਰਾਂ ਵਿੱਚ ਇਕਾਈਆਂ ਬਣਾਈਆਂ ਜਾਣਗੀਆਂ ਤੇ ਨੌਜਵਾਨਾਂ ਨੂੰ…
ਜਲੰਧਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਪੰਜਾਬ ਰਾਜ ਕਮੇਟੀ ਵਲੋਂ ਆਉਣ ਵਾਲੀ 22 ਦਸੰਬਰ ਨੂੰ ‘ਦੇਸ਼ ਭਗਤ ਯਾਦਗਾਰ ਜਲੰਧਰ’ ਦੇ ‘ਗ਼ਦਰੀ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ’…
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ 60 ਦੇ ਕਰੀਬ ਵੱਖ ਵੱਖ ਮਜ਼ਦੂਰ,ਮੁਲਾਜ਼ਮ,ਠੇਕਾ ਕਰਮੀ,ਵਿਦਿਆਰਥੀ ਅਤੇ ਔਰਤਾਂ ਦੀਆਂ ਜੱਥੇਬੰਦੀਆਂ ਨੇ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ ਬਿਜਲੀ ਬਿੱਲ…