ਬਿਲਗਾ ਸਬ ਡਵੀਜ਼ਨ ਅੱਗੇ ਬਿੱਲ ਦੀਆਂ ਕਾਪੀਆਂ ਫੂਕੀਆਂ

ਬਿਲਗਾ: ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਾਵਰਕੌਮ ਦੀ ਸਥਾਨਕ ਸਬ ਡਵੀਜ਼ਨ ਦਫ਼ਤਰ ਅੱਗੇ ਬਿਜਲੀ ਬਿੱਲ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਦੀ ਅਗਵਾਈ ਸੰਤੋਖ ਸਿੰਘ ਬਿਲਗਾ ਅਤੇ ਸੰਤੋਖ…

ਗੋਨੇਆਣਾ ਮੰਡੀ ਵਿਖੇ ਬਿਜਲੀ ਬਿਲ 2025 ਦੀਆਂ ਕਾਪੀਆਂ ਸਾੜੀਆਂ

ਗੋਨੇਆਣਾ ਮੰਡੀ: ਕਿਸਾਨ, ਮਜ਼ਦੂਰ, ਮੁਲਜ਼ਮ ਜਥੇਬੰਦੀਆਂ ਵੱਲੋਂ ਸਥਾਨਕ ਪਾਵਰਕੌਮ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦੇ ਬਿਜਲੀ ਬਿਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ…

ਫਤਿਹਗੜ੍ਹ ਚੂੜੀਆਂ ਬਿਜਲੀ ਘਰ ਦਫ਼ਤਰ ਅੱਗੇ ਰੋਸ ਧਰਨਾ ਦੇਣ ਉਪਰੰਤ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

ਫਤਿਹਗੜ੍ਹ ਚੂੜੀਆਂ: ਸੰਯੁਕਤ ਕਿਸਾਨ ਮੋਰਚੇ, ਬਿਜਲੀ ਕਰਮਚਾਰੀਆਂ ਦੀਆਂ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਬਿਜਲੀ ਸੋਧ ਬਿੱਲ 2025 ਨੂੰ ਵਾਪਸ ਕਰਵਾਉਣ ਬਿਜਲੀ ਦਫ਼ਤਰ ਸਬ-ਡਵੀਜ਼ਨ ਫਤਿਹਗੜ੍ਹ ਚੂੜੀਆਂ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ…

ਰੁੜਕਾ ਕਲਾਂ ‘ਚ ਬਿੱਲਾਂ ਦੀਆਂ ਕਾਪੀਆਂ ਫੂਕੀਆਂ

ਗੁਰਾਇਆ: ਪਿੰਡ ਰੁੜਕਾ ਕਲਾਂ ਦੇ ਪਾਵਰਕੌਮ ਦੇ ਦਫ਼ਤਰ ਅੱਗੇ ਜਮਹੂਰੀ ਕਿਸਾਨ ਸਭਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਦੀਆਂ ਕਾਪੀਆਂ ਫੂਕ ਕੇ ਰੋਹ ਦਾ ਪ੍ਰਗਟਾਵਾਂ ਕੀਤਾ…

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸਰਹਾਲੀ ਕਲਾਂ ਵਿਖੇ ਬਿੱਲ ਦੀਆਂ ਕਾਪੀਆਂ ਫੂਕੀਆਂ

ਸਰਹਾਲੀ ਕਲਾਂ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਡਵੀਜ਼ਨ ਸਰਹਾਲੀ ਕਲਾਂ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਲਿਆਂਦੇ ਗਏ ਬਿੱਜਲੀ ਬਿੱਲ, ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਮੌਕੇ ਜਾਣਕਾਰੀ ਦਿੰਦਿਆਂ…

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ, ਬਿਜਲੀ ਮੁਲਾਜ਼ਮਾਂ ਅਤੇ ਖਪਤਕਾਰਾਂ ਨੇ ਨਾਰੰਗਵਾਲ ਬਿਜਲੀ ਘਰ ਅੱਗੇ ਲਗਾਇਆ ਧਰਨਾ

ਜੋਧਾਂ: ਕੇਂਦਰ ਸਰਕਾਰ ਵੱਲੋ ਲਿਆਂਦੇ ਗਏ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦਾ ਵਿਰੋਧ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕਿਸਾਨਾਂ, ਬਿਜਲੀ ਮੁਲਾਜ਼ਮਾਂ ਅਤੇ ਬਿਜਲੀ ਦੇ ਖਪਤਕਾਰਾਂ ਵੱਲੋਂ…

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਤਹਿਸੀਲ ਪੱਧਰੀ ਕਾਨਫ਼ਰੰਸ ਆਯੋਜਿਤ

ਫਿਲੌਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇਸ਼ ‘ਚ ਅਜਿਹੀ ਤਬਦੀਲੀ ਚਾਹੁੰਦੀ ਹੈ, ਜਿਸ ‘ਚ ਕਿਸੇ ਨੂੰ ਕੋਈ ਗਮ ਨਾ ਹੋਵੇ, ਸਾਰਿਆਂ ਲਈ ਬਰਾਬਰ ਦੇ ਮੌਕੇ ਮਿਲਣ। ਬਰਾਬਰ ਦੇ ਮੌਕਿਆਂ ਨਾਲ ਹੀ…

ਸਾਂਝੇ ਫਰੰਟ ਵੱਲੋਂ ਲੇਬਰ ਕੋਡਾਂ ਦੇ ਮਾੜੇ ਪ੍ਰਭਾਵਾਂ ਬਾਰੇ ਵਰਕਰਾਂ ਦੀ ਕਨਵੈਨਸ਼ਨ

ਲੁਧਿਆਣਾ: ਯੂਨਾਈਟਿਡ ਫਰੰਟ ਆਫ ਟਰੇਡ ਯੂਨੀਅਨਜ਼ ਲੁਧਿਆਣਾ ਵੱਲੋਂ ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਲੇਬਰ ਕੋਡਾਂ ਦੇ ਕਾਮਿਆਂ ‘ਤੇ ਮਾੜੇ ਪ੍ਰਭਾਵਾਂ ਬਾਰੇ ਵਰਕਰਾਂ ਦੀ ਕਨਵੈਨਸ਼ਨ ਕੀਤੀ ਗਈ, ਜਿਸ…

ਫਿਰਕੂ ਫਾਸ਼ੀ, ਮਨੂਵਾਦੀ ਤਾਕਤਾਂ ਨੂੰ ਬੇਪਰਦ ਲਈ ਕਿਰਤੀ ਲੋਕਾਂ ਨੂੰ ਇੱਕ ਮੁੱਠ ਹੋਣ ਦਾ ਸੱਦਾ

ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ {ਆਰ ਐਮ ਪੀ ਆਈ} ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ…

ਜਮਸ਼ੇਰ ਖਾਸ ਵਿਖੇ ਮੀਟਿੰਗ ਕੀਤੀ

ਜਲੰਧਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਮਨੂੰਵਾਦ ਭਜਾਓ – ਬੇਗਮਪੁਰਾ ਵਸਾਓ ਦੇ ਸੱਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ, ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਪਿੰਡ ਜਮਸ਼ੇਰ ਖਾਸ…

ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ ਦੇ ਸੱਦੇ ਤਹਿਤ ਮੁਹੱਲਾ ਸੰਤੋਖਪੁਰਾ ‘ਚ ਮੀਟਿੰਗ ਕੀਤੀ

ਫਿਲੌਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸਥਾਨਕ ਮੁਹੱਲਾ ਸੰਤੋਖਪੁਰਾ ‘ਚ ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ ਤਹਿਤ ਮੀਟਿੰਗ ਕੀਤੀ ਗਈ। ਜਿਸ ਦੌਰਾਨ 7 ਦਸੰਬਰ ਨੂੰ ਫਿਲੌਰ ਚ ਹੋਣ ਵਾਲੀ ਕਾਨਫ਼ਰੰਸ ਦੌਰਾਨ ਪੁੱਜਣ…

ਆਰਐੱਮਪੀਆਈ ਵਲੋਂ ਰੁੜਕਾ ਕਲਾਂ ‘ਚ ਮੀਟਿੰਗ ਆਯੋਜਿਤ

ਗੁਰਾਇਆ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਪਿੰਡ ਰੁੜਕਾ ਕਲਾਂ ਚ ਮੀਟਿੰਗ ਕੀਤੀ ਗਈ। ਜਿਸ ਨੂੰ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ ਨੇ ਸੰਬੋਧਨ ਕਰਦੇ ਹੋਏ ਅੰਤਰਰਾਸ਼ਟਰੀ, ਰਾਸ਼ਟਰੀ…

8 ਦਸੰਬਰ ਨੂੰ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦੀਆਂ ਕਾਪੀਆਂ ਨੂੰ ਲਾਈ ਜਾਵੇਗੀ ਅੱਗ

ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ…

ਕਿਸਾਨ ਪਿਆਜ਼ 2 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਵੇਚਣ ਲਈ ਮਜਬੂਰ; ਦਿੱਲੀ ਵਿੱਚ ਖਪਤਕਾਰ 50 ਰੁਪਏ ਪ੍ਰਤੀ ਕਿਲੋਗ੍ਰਾਮ ਖਰੀਦਣ ਲਈ ਮਜ਼ਬੂਰ

ਨਵੀਂ ਦਿੱਲੀ: ਭਾਰਤ ਭਰ ਵਿੱਚ ਪਿਆਜ਼ ਦੀ ਕੀਮਤ ਡਿੱਗਣ ਕਾਰਨ ਕਿਸਾਨ ਪਿਆਜ਼ 2 ਰੁਪਏ ਕਿਲੋ ਵਿੱਚ ਵੇਚਣ ਲਈ ਮਜਬੂਰ ਹਨ ਅਤੇ ਕਰਜ਼ੇ ਦੇ ਜਾਲ ਵਿੱਚ ਡੁੱਬ ਰਹੇ ਹਨ। ਸੰਯੁਕਤ ਕਿਸਾਨ…

‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਪਿੰਡ ਸੰਦਲਪੁਰ ਮੀਟਿੰਗ ਹੋਈ

ਬਟਾਲਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵਲੋਂ ‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਤਹਿਸੀਲ ਬਟਾਲਾ ਦੇ ਨਜ਼ਦੀਕੀ ਪਿੰਡ ਸੰਦਲਪੁਰ ਵਿਖੇ ਸਾਧਨਹੀਣ ਮਜ਼ਦੂਰਾਂ ਤੇ ਦਲਿਤ ਭਾਈਚਾਰੇ ਦੀ ਭਰਵੀਂ ਮੀਟਿੰਗ ਸਾਥੀ ਸੁਖਵੰਤ…

ਜਿਸਦਾ ਖੇਤ ਉਸਦੀ ਰੇਤ ਵਾਲੀ ਗੱਲ ਨਹੀਂ, ਹੁਣ ਕਿਸਾਨ ਦਾ ਖੇਤ ਤੇ ਮਾਫੀਏ ਦੀ ਰੇਤ ਵਾਲੀ ਗੱਲ

ਸਿਧਵਾਂ ਬੇਟ: ਪਿਛਲੇ ਦਿਨੀਂ ਆਏ ਹੜ੍ਹਾਂ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਉਪਰ ਕਾਫ਼ੀ ਸਾਰਾ ਰੇਤਾਂ ਚੜ ਗਿਆ ਸੀ ਤੇ ਜਿਥੇ ਸੰਯੁਕਤ ਕਿਸਾਨ ਮੋਰਚੇ ਨੇ ਜਿਸਦਾ ਖੇਤ ਉਸਦੀ ਰੇਤ ਦੇ ਨਾਅਰੇ ਹੇਠ…

ਬਿਮਲਾ ਰਾਣੀ ਫਾਜ਼ਿਲਕਾ ਸੂਬਾ ਪ੍ਰਧਾਨ, ਕਮਲਜੀਤ ਕੌਰ ਹੁਸ਼ਿਆਰਪੁਰ ਜਨਰਲ ਸਕੱਤਰ, ਕਮਲੇਸ਼ ਕੌਰ ਰੋਪੜ ਖ਼ਜ਼ਾਨਚੀ ਅਤੇ ਸਿਮਰਨਜੀਤ ਪਾਸਲਾ ਪ੍ਰੈੱਸ ਸਕੱਤਰ ਚੁਣੇ

ਜਲੰਧਰ: ਪੰਜਾਬ ਦੇ ਵੱਖ-ਵੱਖ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇਅ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜਥੇਬੰਦਕ ਕਨਵੈਨਸ਼ਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਬਿਮਲਾ ਰਾਣੀ…

‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਪਿੰਡ ਛਿੱਤ ਮੀਟਿੰਗ ਹੋਈ

ਬਟਾਲਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ ) ਵੱਲੋਂ ‘ਮਨੂਵਾਦ ਭਜਾਓ, ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਤਹਿਸੀਲ ਬਟਾਲਾ ਦੇ ਨਜ਼ਦੀਕੀ ਪਿੰਡ ਛਿੱਤ ਵਿਖੇ ਸਾਧਨਹੀਣ ਮਜ਼ਦੂਰਾਂ ਤੇ ਦਲਿਤ ਭਾਈਚਾਰੇ ਦੀ ਭਰਵੀਂ ਮੀਟਿੰਗ ਸਾਥੀ…

‘ਏ.ਐਲ.ਸੀ ਲੇਬਰ ਦਫ਼ਤਰ ਬਚਾਓ ਮੋਰਚਾ’ ਵੱਲੋਂ 8 ਦਸੰਬਰ ਨੂੰ ਡੀਸੀ ਦਫ਼ਤਰ ਅੱਗੇ ਧਰਨਾ ਲਾਉਣ ਦਾ ਐਲਾਨ

ਗੁਰਦਾਸਪੁਰ : ਅੱਜ ਏ.ਐਲ.ਸੀ ਲੇਬਰ ਦਫ਼ਤਰ ਬਚਾਓ ਮੋਰਚਾ ਦੀ ਮੀਟਿੰਗ ਸਥਾਨਕ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਏਟਕ ਦੇ ਆਗੂ ਸੁਭਾਸ਼ ਕੈਰੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੋਰਚੇ…

ਮੋਟਰਸਾਈਕਲ ਰੇਹੜੀ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਅੱਗੇ 9 ਦਸੰਬਰ ਨੂੰ ਦਿੱਤਾ ਜਾਵੇਗਾ ਵਿਸ਼ਾਲ ਧਰਨਾ

ਤਰਨ ਤਾਰਨ: ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੋਟਰਸਾਈਕਲ ਰੇਹੜੀ ਬੰਦ ਕਰਨ ਵਿਰੁੱਧ ਅੱਜ ਦਾਣਾ ਮੰਡੀ ਨੋਸ਼ਿਹਰਾ ਪੰਨੂਆਂ ਚ ਵਿਸ਼ਾਲ ਇਕੱਠ ਕੀਤਾ ਗਿਆ। ਇਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਖਾਲਸਾ ਨੇ ਕੀਤੀ। ਇਸ…